14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਕਿਸ਼ਤੀ ਹਾਦਸੇ ’ਚ 3 ਵਿਅਕਤੀਆਂ ਦੀ ਮੌਤ

ਵੈਨਕੂਵਰ, 14 ਨਵੰਬਰ (ਮਲਕੀਤ ਸਿੰਘ)- ਬ੍ਰਿਟਿਸ਼ ਕੋਲੰਬੀਆ ਦੇ ਪਹਾੜਾਂ ’ਚ ਵੱਸਦੇ ਸ਼ਹਿਰ ਸਕੁਐਮਿਸ਼ ਨੇੜੇ ਵਾਪਰੇ ਇਕ ਦਰਦਨਾਕ ਕਿਸ਼ਤੀ ਹਾਦਸੇ ਦੌਰਾਨ 3 ਵਿਅਕਤੀਆਂ ਦੀ ਮੌਤ ਹੋ ਗਈ। ਇਸ ਘਟਨਾ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਹੈ।

Ad Position 21
No active advertisement
ਅਜੀਤ ਡੈਸਕ 15-11-2026
ਵੈਨਕੂਵਰ, 14 ਨਵੰਬਰ (ਮਲਕੀਤ ਸਿੰਘ)- ਬ੍ਰਿਟਿਸ਼ ਕੋਲੰਬੀਆ ਦੇ ਪਹਾੜਾਂ ’ਚ ਵੱਸਦੇ ਸ਼ਹਿਰ ਸਕੁਐਮਿਸ਼ ਨੇੜੇ ਵਾਪਰੇ ਇਕ ਦਰਦਨਾਕ ਕਿਸ਼ਤੀ ਹਾਦਸੇ ਦੌਰਾਨ 3 ਵਿਅਕਤੀਆਂ ਦੀ ਮੌਤ ਹੋ ਗਈ। ਇਸ ਘਟਨਾ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਹੈ। ਇਸ ਵੇਲੇ ਮ੍ਰਿਤਕਾਂ ਦੀ ਪਛਾਣ ਬਾਰੇ ਹੋਰ ਜਾਣਕਾਰੀ ਸਾਹਮਣੇ ਨਹੀਂ ਆਈ। ਹਾਦਸਾ ਵਾਪਰਨ ਦੇ ਅਸਲ ਕਾਰਨਾਂ ਬਾਰੇ ਵੀ ਪੂਰੀ ਜਾਣਕਾਰੀ ਮਿਲਣੀ ਬਾਕੀ ਹੈ। ਜ਼ਿਕਰਯੋਗ ਹੈ ਕਿ ਬ੍ਰਿਟਿਸ਼ ਕੋਲੰਬੀਆ ਦੇ ਪਹਾੜੀ ਇਲਾਕਿਆਂ ਵਿਚ ਭਾਰੀ ਮੀਂਹ ਅਤੇ ਦਰਿਆਵਾਂ ਦੇ ਵਧੇ ਹੋਏ ਪਾਣੀ ਕਾਰਨ ਕਿਸ਼ਤੀਆਂ ਚਲਾਉਣਾ ਖ਼ਤਰਨਾਕ ਹੋ ਸਕਦਾ ਹੈ। ਅਜਿਹੀਆਂ ਘਟਨਾਵਾਂ ਤੋਂ ਬਚਾਅ ਲਈ ਸਬੰਧਿਤ ਅਧਿਕਾਰੀਆਂ ਵਲੋਂ ਲਗਾਤਾਰ ਹਦਾਇਤਾਂ ਵੀ ਜਾਰੀ ਕੀਤੀਆਂ ਜਾ ਰਹੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਬ੍ਰਿਟਿਸ਼ ਏਅਰਵੇਜ਼ ਵਲੋਂ ਸਟੈਨਸਟੈੱਡ ਹਵਾਈ ਅੱਡੇ ਤੋਂ ਸਾਰੀਆਂ ਉਡਾਣਾਂ ਬੰਦ ਕਰਨ ਦਾ ਫ਼ੈਸਲਾ ਅਗਲੀ ਖ਼ਬਰ ਲੈਸਟਰ ਦੇ ਜੰਮਪਲ ਅਸ਼ਵੀਰ ਸਿੰਘ ਜੌਹਲ ਮੁੰਬਈ ਸਿਟੀ ਐੱਫ.ਸੀ. ਦੇ ਮੁੱਖ ਕੋਚ ਨਿਯੁਕਤ
Ad Position 24