25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਰਾਜਧਾਨੀ ਦੀਆਂ ਸੜਕਾਂ ’ਤੇ ਦੌੜਨਗੇ ਘੋੜਿਆਂ ਵਾਲੇ ਟਾਂਗੇ!

ਵੈਨਕੂਵਰ, 25 ਨਵੰਬਰ (ਮਲਕੀਤ ਸਿੰਘ)-ਬ੍ਰਿਟਿਸ਼ ਕੋਲੰਬੀਆ ਦੀ ਰਾਜਧਾਨੀ ਵਿਕਟੋਰੀਆ ‘ਚ ਕ੍ਰਿਸਮਸ ਦੀਆਂ ਛੁੱਟੀਆਂ ਦੇ ਮੱਦੇਨਜ਼ਰ ਸ਼ਹਿਰ ਦੇ ਕੇਂਦਰੀ ਇਲਾਕੇ ਵਿਚ ਟਾਂਗਿਆਂ (ਘੋੜਾ ਗੱਡੀਆਂ) ਦੀ ਮੁਫ਼ਤ ਸਵਾਰੀ ਦੀ ਸਹੂਲਤ ਮੁੜ ਸ਼ੁਰੂ ਕੀਤੀ ਜਾ ਰਹੀ ਹੈ। ਇਸ ਉਪਰਾਲੇ ਤਹਿਤ ਸਥਾਨਕ ਵਸਨੀਕਾਂ ਅਤੇ ਸੈਲਾਨੀਆਂ ਨੂੰ ਘੋੜਾ ਗੱਡੀਆਂ ਵਿਚ ਬੈਠ ਕੇ ਸ਼ਹਿਰ ਦੀਆਂ ਸੜਕਾਂ ਅਤੇ ਕ੍ਰਿਸਮਸ ਮੌਕੇ ਕੀਤੀ ਗਈ ਸਜਾਵਟ ਦਾ ਆਨੰਦ ਮਾਣਨ ਦਾ ਮੌਕਾ ਮਿਲੇਗਾ।

Ad Position 21
No active advertisement
ਅਜੀਤ ਡੈਸਕ 26-11-2026
ਵੈਨਕੂਵਰ, 25 ਨਵੰਬਰ (ਮਲਕੀਤ ਸਿੰਘ)-ਬ੍ਰਿਟਿਸ਼ ਕੋਲੰਬੀਆ ਦੀ ਰਾਜਧਾਨੀ ਵਿਕਟੋਰੀਆ ‘ਚ ਕ੍ਰਿਸਮਸ ਦੀਆਂ ਛੁੱਟੀਆਂ ਦੇ ਮੱਦੇਨਜ਼ਰ ਸ਼ਹਿਰ ਦੇ ਕੇਂਦਰੀ ਇਲਾਕੇ ਵਿਚ ਟਾਂਗਿਆਂ (ਘੋੜਾ ਗੱਡੀਆਂ) ਦੀ ਮੁਫ਼ਤ ਸਵਾਰੀ ਦੀ ਸਹੂਲਤ ਮੁੜ ਸ਼ੁਰੂ ਕੀਤੀ ਜਾ ਰਹੀ ਹੈ। ਇਸ ਉਪਰਾਲੇ ਤਹਿਤ ਸਥਾਨਕ ਵਸਨੀਕਾਂ ਅਤੇ ਸੈਲਾਨੀਆਂ ਨੂੰ ਘੋੜਾ ਗੱਡੀਆਂ ਵਿਚ ਬੈਠ ਕੇ ਸ਼ਹਿਰ ਦੀਆਂ ਸੜਕਾਂ ਅਤੇ ਕ੍ਰਿਸਮਸ ਮੌਕੇ ਕੀਤੀ ਗਈ ਸਜਾਵਟ ਦਾ ਆਨੰਦ ਮਾਣਨ ਦਾ ਮੌਕਾ ਮਿਲੇਗਾ। ਦੋ ਘੋੜਿਆਂ ਨਾਲ ਚੱਲਣ ਵਾਲੀਆਂ ਇਨ੍ਹਾਂ ਵਿਸ਼ੇਸ਼ ਗੱਡੀਆਂ ਨੂੰ ਵੀ ਕ੍ਰਿਸਮਸ ਦੇ ਰੰਗ ਵਿਚ ਸਜਾਇਆ ਗਿਆ ਹੈ। ਇਹ ਮੁਫ਼ਤ ਸਵਾਰੀ ਬੱਚਿਆਂ ਅਤੇ ਪਰਿਵਾਰਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਬਣ ਸਕਦੀ ਹੈ।
Ad Position 22
No active advertisement
ਪਿਛਲੀ ਖ਼ਬਰ fffff ਅਗਲੀ ਖ਼ਬਰ ਕਿਆਂਪੋ ਵਿਖੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ 29 ਨੂੰ
Ad Position 24