23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਅਲੀਕਾਂ 'ਚ ਸ਼ਰਧਾ ਨਾਲ ਮਨਾਇਆ ਪ੍ਰਕਾਸ਼ ਪੁਰਬ

Ad Position 21
No active advertisement
ਅਜੀਤ ਡੈਸਕ 07-01-2026
ਕਾਲਾਂਵਾਲੀ/ਸਿਰਸਾ, 6 ਜਨਵਰੀ (ਭੁਪਿੰਦਰ ਪੰਨੀਵਾਲੀਆ)-ਖੇਤਰ ਦੇ ਪਿੰਡ ਅਲੀਕਾਂ ਵਿਚ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸਿੰਘ ਸਭਾ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਪੂਰਵਕ ਮਨਾਇਆ | ਇਸ ਦੌਰਾਨ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ | ਧਾਰਮਿਕ ਸਮਾਗਮ ਨੂੰ ਸਫਲ ਬਣਾਉਣ ਲਈ ਸੇਵਾਦਾਰਾਂ ਨੇ ਆਪਣਾ ਪੂਰਾ ਸਹਿਯੋਗ ਦਿੱਤਾ | ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਨੂੰ ਰੰਗ-ਬਿਰੰਗੀ ਲਾਈਟਾਂ ਨਾਲ ਸਜਾਇਆ ਗਿਆ ਸੀ |

Ad Position 22
No active advertisement
ਪਿਛਲੀ ਖ਼ਬਰ ਅੰਮਿ੍ਤਸਰ-ਜਾਮਨਗਰ ਐਕਸਪ੍ਰੈੱਸ ਹਾਈਵੇ 'ਤੇ ਗੰਭੀਰ ਬੇਨਿਯਮਿਆਂ ਤੋਂ ਭੜਕੇ ਖੇਤਰ ਵਾਸੀ ਅਗਲੀ ਖ਼ਬਰ ਐਚਟੈੱਟ ਪ੍ਰੀਖਿਆ ਦੇ ਨਤੀਜਿਆਂ ਦੀ ਸੀ. ਬੀ. ਆਈ. ਜਾਂਚ ਦੀ ਮੰਗ ਨੂੰ ਲੈ ਕੇ ਜੇ. ਜੇ. ਪੀ. ਵਰਕਰਾਂ ਨੇ ਮਿੰਨੀ ਸਕੱਤਰੇਤ...
Ad Position 24