26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਦਿੱਲੀ ਵਿਚ ਮੀਂਹ ਤੋਂ ਬਾਅਦ ਤਾਪਮਾਨ ਡਿਗਿਆ, ਤੇਜ਼ ਹਵਾਵਾਂ ਕਾਰਨ ਵਧੀ ਠੰਢ

Ad Position 21
No active advertisement
ਅਜੀਤ ਡੈਸਕ 24-01-2026
ਨਵੀਂ ਦਿੱਲੀ, 23 ਜਨਵਰੀ (ਮਿਸਰਦੀਪ ਭਾਟੀਆ)-ਸ਼ੁੱਕਰਵਾਰ ਸਵੇਰੇ ਦਿੱਲੀ ਅਤੇ ਰਾਸ਼ਟਰੀ ਰਾਜਧਾਨੀ ਖੇਤਰ ਦੇ ਕਈ ਹਿੱਸਿਆਂ ਵਿਚ ਗਰਜ-ਚਮਕ ਦੇ ਨਾਲ ਹਲਕੀ ਬਾਰਿਸ਼ ਹੋਈ, ਜਿਸ ਨਾਲ ਤਾਪਮਾਨ ਵਿਚ ਕਾਫ਼ੀ ਗਿਰਾਵਟ ਆਉਣ ਦੀ ਉਮੀਦ ਹੈ | ਮੌਸਮ ਵਿਭਾਗ ਨੇ ਸਵੇਰੇ 7.30 ਵਜੇ ਦੱਸਿਆ ਕਿ ਰਾਜਧਾਨੀ ਵਿਚ ਬਾਰਿਸ਼ ਜਾਰੀ ਰਹਿਣ ਦੀ ਸੰਭਾਵਨਾ ਹੈ |
ਦਿੱਲੀ, ਐਨ.ਸੀ.ਆਰ., ਪੰਜਾਬ ਅਤੇ ਹਰਿਆਣਾ ਦੇ ਕਈ ਨਾਲ ਲੱਗਦੀ ਇਲਾਕਿਆਂ ਵਿਚ ਗਰਜ ਅਤੇ ਮੀਂਹ ਲਈ ਇਕ ਸੰਤਰੀ ਚਿਤਾਵਨੀ ਜਾਰੀ ਕੀਤੀ ਗਈ ਹੈ | ਭਾਰਤੀ ਮੌਸਮ ਵਿਭਾਗ ਅਨੁਸਾਰ ਇਕ ਸਰਗਰਮ ਪੱਛਮੀ ਗੜਬੜੀ ਇਸ ਖੇਤਰ ਨੂੰ ਪ੍ਰਭਾਵਿਤ ਕਰ ਰਹੀ ਹੈ ਜਿਸ ਕਾਰਨ ਸ਼ੁੱਕਰਵਾਰ ਨੂੰ ਮੀਂਹ ਪੈ ਰਿਹਾ ਹੈ | ਦਿਨ ਵੇਲੇ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚਲ ਸਕਦੀਆਂ ਹਨ |
Ad Position 22
No active advertisement
ਪਿਛਲੀ ਖ਼ਬਰ ਦਿੱਲੀ ਵਿਚ ਗੁਲਾਬ ਵੇਚ ਰਹੀ 11 ਸਾਲ ਦੀ ਬੱਚੀ ਨਾਲ ਜਬਰ-ਜਨਾਹ, ਦੋਸ਼ੀ ਗਿ੍ਫ਼ਤਾਰ ਅਗਲੀ ਖ਼ਬਰ ਬਸੰਤ ਪੰਚਮੀ ਖੁਸ਼ਹਾਲੀ ਦਾ ਪ੍ਰਤੀਕ ਹੈ - ਪਰਮਜੀਤ ਸਿੰਘ ਪੰਮਾ
Ad Position 24