27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

5 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 29-01-2026
ਮੱਲਾਂਵਾਲਾ, 28 ਜਨਵਰੀ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)-ਥਾਣਾ ਮੱਲਾਂਵਾਲਾ ਪੁਲਿਸ ਨੇ ਇਕ ਵਿਅਕਤੀ ਨੂੰ 5 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਸਹਾਇਕ ਥਾਣੇਦਾਰ ਦਰਸ਼ਨ ਸਿੰਘ ਅਨੁਸਾਰ ਉਹ ਸਾਥੀ ਕਰਮਚਾਰੀਆਂ ਨਾਲ ਗਸ਼ਤ ਵਾ ਚੈਕਿੰਗ ਦੇ ਸਬੰਧ 'ਚ ਮੱਲਾਂਵਾਲਾ ਖੇਤਰ ਵੱਲ ਰਵਾਨਾ ਸੀ ਤਾਂ ਜਦ ਪੁਲਿਸ ਪਾਰਟੀ ਸ਼ਮਸ਼ਾਨਘਾਟ ਮੱਲਾਂਵਾਲਾ ਪੁੱਜੀ ਤਾਂ ਇਕ ਸ਼ੱਕੀ ਵਿਅਕਤੀ ਦਿਖਾਈ ਦਿੱਤਾ | ਜਿਸ ਨੂੰ ਕਾਬੂ ਕਰਕੇ ਤਲਾਸ਼ੀ ਲਏ ਜਾਣ 'ਤੇ ਉਸ ਪਾਸੋਂ 5 ਗ੍ਰਾਮ ਹੈਰੋਇਨ ਬਰਾਮਦ ਹੋਈ | ਮੁਲਜ਼ਮ ਦੀ ਪਛਾਣ ਨਿਸ਼ਾਨ ਪੁੱਤਰ ਸਵਰਨ ਸਿੰਘ ਵਾਸੀ ਮੱਲਾਂਵਾਲਾ ਵਜੋਂ ਹੋਈ | ਜਿਸ ਖ਼ਿਲਾਫ਼ ਥਾਣਾ ਮੱਲਾਂਵਾਲਾ ਵਿਖੇ ਪੁਲਿਸ ਨੇ ਮੁਕੱਦਮਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਦਿੱਲੀ ਵਿਚ ਸਿਗਰਟ ਜਲਾਉਣ ਦੇ ਵਿਵਾਦ ਨੂੰ ਲੈ ਕੇ 22 ਸਾਲਾ ਨੌਜਵਾਨ ਦੀ ਚਾਕੂ ਮਾਰ ਕੇ ਹੱਤਿਆ ਅਗਲੀ ਖ਼ਬਰ ਗਣਤੰਤਰ ਦਿਵਸ ਮੌਕੇ ਨਵੋਦਿਆ ਸਕੂਲ ਦੇ ਵਿਦਿਆਰਥੀ ਨੂੰ ਕੀਤਾ ਸਨਮਾਨਿਤ
Ad Position 24