19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਨਸ਼ੀਲੀਆਂ ਗੋਲੀਆਂ ਸਣੇ ਦੋ ਕਾਬੂ

Ad Position 21
No active advertisement
ਅਜੀਤ ਡੈਸਕ 02-02-2026
ਫਗਵਾੜਾ, 1 ਫਵਰੀਰ (ਚਾਨਾ) - ਸਿਟੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਣੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਕੇਸ ਦਰਜ ਕੀਤਾ ਹੈ | ਐਸ.ਪੀ. ਮਾਧਵੀ ਸ਼ਰਮਾ ਨੇ ਦੱਸਿਆ ਕਿ ਪੁਲਿਸ ਨੇ ਮਾਨ ਰਿਸੋਰਟ ਲਾਗਿਓਾ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 40 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਕਾਬੂ ਕੀਤੇ ਵਿਅਕਤੀਆਂ ਦੀ ਪਛਾਣ ਗਗਨਦੀਪ ਉਰਫ਼ ਗੱਗਨੀ ਪੁੱਤਰ ਚਮਨ ਲਾਲ ਵਾਸੀ ਚਾਚੋਕੀ ਤੇ ਰਾਮ ਉਰਫ਼ ਟੀਟਾ ਪੁੱਤਰ ਗੋਭੀ ਵਾਸੀ ਛੱਜ ਕਾਲੋਨੀ ਵਜੋਂ ਹੋਈ ਹੈ |

Ad Position 22
No active advertisement
ਪਿਛਲੀ ਖ਼ਬਰ 11 ਮਹੀਨੇ ਪਹਿਲਾਂ ਵਿਆਹੇ ਪਤੀ-ਪਤਨੀ ਦੀ ਭੇਦ ਭਰੇ ਹਾਲਾਤ 'ਚ ਮੌਤ ਅਗਲੀ ਖ਼ਬਰ ਦੁਕਾਨ 'ਚੋਂ 40 ਹਜ਼ਾਰ ਰੁਪਏ ਦੀ ਨਕਦੀ ਚੋਰੀ <br/>
Ad Position 24