05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਗੁਰੂ ਨਾਨਕ ਗਰਲਜ਼ ਕਾਲਜ ਵਿਖੇ ਵਿਦਿਆਰਥੀਆਂ ਨੂੰ ਸਫਾਈ ਦੀ ਮਹੱਤਤਾ ਬਾਰੇ ਕਰਵਾਇਆ ਜਾਣ <br/>

Ad Position 21
No active advertisement
ਗੁਰੂ ਨਾਨਕ ਗਰਲਜ਼ ਕਾਲਜ ਵਿਖੇ ਸਫਾਈ ਦੀ ਮਹੱਤਤਾ ਬਾਰੇ ਕਰਵਾਏ ਪ੍ਰੋਗਰਾਮ 'ਚ ਭਾਗ ਲੈਂਦੇ ਹੋਏ ਵਿਦਿਆਰਥੀ ਤੇ ਕਾਲਜ ਪ੍ਰਬੰਧਕ | ਤਸਵੀਰ : ਨਿਮਰ <br/> 04-02-2026
ਯਮੁਨਾਨਗਰ, 3 ਫਰਵਰੀ (ਗੁਰਦਿਆਲ ਸਿੰਘ ਨਿਮਰ)-ਸਥਾਨਕ ਗੁਰੂ ਨਾਨਕ ਗਰਲਜ਼ ਕਾਲਜ ਦੀ ਸਵੱਛਤਾ ਐਕਸ਼ਨ ਪਲਾਨ ਕਮੇਟੀ ਵਲੋਂ ਵਿਦਿਆਰਥੀਆਂ ਨੂੰ ਸਵੱਛਤਾ ਅਭਿਆਨ ਦੇ ਹਿੱਸੇ ਵਜੋਂ ਸਵੱਛਤਾ ਐਪ ਡਾਊਨਲੋਡ ਕਰਨ ਲਈ ਉਤਸ਼ਾਹਿਤ ਕੀਤਾ | ਇਸ ਮੌਕੇ ਯਮੁਨਾਨਗਰ ਨਗਰ ਨਿਗਮ ਦੀ ਸੂਬਾ ਜਨਰਲ ਸਕੱਤਰ ਮਮਤਾ ਸੈਨ, ਸੁਪਰਵਾਈਜ਼ਰ ਤੇ ਯਮੁਨਾਨਗਰ ਨਗਰ ਨਿਗਮ ਦੇ ਅਧਿਕਾਰੀ ਆਕਾਸ਼ ਨੇ ਵਿਦਿਆਰਥੀਆਂ ਨੂੰ ਸਫਾਈ ਦੀ ਮਹੱਤਤਾ ਬਾਰੇ ਜਾਣੂ ਕਰਵਾਉਂਦਿਆਂ ਉਨ੍ਹਾਂ ਨੂੰ ਆਪਣੇ ਆਲੇ-ਦੁਆਲੇ ਨੂੰ ਸਾਫ਼ ਰੱਖਣ ਲਈ ਉਤਸ਼ਾਹਿਤ ਕੀਤਾ | ਇਸ ਮੌਕੇ ਕਾਲਜ ਡਾਇਰੈਕਟਰ ਡਾ. ਵਰਿੰਦਰ ਗਾਂਧੀ ਤੇ ਪਿ੍ੰਸੀਪਲ ਡਾ. ਸੁਖਵਿੰਦਰ ਕੌਰ ਨੇ ਇਸ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਵਿਦਿਆਰਥੀਆਂ ਨੂੰ ਸਫਾਈ ਪ੍ਰਤੀ ਸੁਚੇਤ ਰਹਿਣ ਦੀ ਅਪੀਲ ਕੀਤੀ | ਇਸ ਮੌਕੇ ਪ੍ਰੋਗਰਾਮ ਕੋਆਰਡੀਨੇਟਰ ਪ੍ਰੋ. ਤਰਨਦੀਪ ਕੌਰ, ਡਾ. ਅਨੁਭਾ ਜੈਨ, ਡਾ. ਸ਼ਬਨਮ, ਡਾ. ਸ਼ਰਮੀਲਾ ਅਤੇ ਮੋਨਿਕਾ ਨੇ ਇਸ ਪਹਿਲਕਦਮੀ ਦੀ ਅਗਵਾਈ ਕੀਤੀ | ਇਸ ਮੌਕੇ ਹੇਮਲਤਾ ਤੇ ਹਰਕਮਲ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਦੇਸ਼ ਵਿਆਪੀ 'ਨਸ਼ਾ ਮੁਕਤੀ ਮੁਹਿੰਮ' ਤਹਿਤ ਨਸ਼ਾ ਮੁਕਤ ਸਮਾਜ ਸਿਰਜਣ ਦੇ ਮੰਤਵ ਨਾਲ ਡੀ. ਏ. ਵੀ. ਗਰਲਜ਼ ਕਾਲਜ ਵਿਖੇ 100... ਅਗਲੀ ਖ਼ਬਰ ਸਕੂਟਰੀ ਸਵਾਰ ਨੌਜਵਾਨ ਹੈਰੋਇਨ ਤੇ ਨਕਦੀ ਸਮੇਤ ਕਾਬੂ
Ad Position 24