08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਆਰਟੀਫਿਸ਼ਲ ਇੰਟੈਲੀਜੈਂਸ ਅਤੇ ਪੰਜਾਬੀ ਭਾਸ਼ਾ ਵਿਸ਼ੇ 'ਤੇ ਵਿਸ਼ੇਸ਼ ਭਾਸ਼ਨ 24 ਨੂੰ

Ad Position 21
No active advertisement
ਅਜੀਤ ਡੈਸਕ 22-02-2026

ਨਵੀਂ ਦਿੱਲੀ, 21 ਫਰਵਰੀ (ਮਿਸਰਦੀਪ ਭਾਟੀਆ)-ਕਲਾ, ਸੱਭਿਆਚਾਰ ਅਤੇ ਭਾਸ਼ਾ ਵਿਭਾਗ, ਦਿੱਲੀ ਸਰਕਾਰ, ਪੰਜਾਬੀ ਅਕਾਦਮੀ ਦਿੱਲੀ ਅਤੇ ਪੰਜਾਬੀ ਵਿਭਾਗ, ਦਿੱਲੀ ਯੂਨੀਵਰਸਿਟੀ ਵਲੋਂ 'ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ' ਨੂੰ ਸਮਰਪਿਤ ਵਿਸ਼ੇਸ਼ ਭਾਸ਼ਨ 'ਆਰਟੀਫਿਸ਼ਲ ਇੰਟੈਲੀਜੈਂਸ ਅਤੇ ਪੰਜਾਬੀ ਭਾਸ਼ਾ' ਕਰਵਾਇਆ ਜਾ ਰਿਹਾ ਹੈ | ਇਹ ਵਿਸ਼ੇਸ਼ ਭਾਸ਼ਨ ਪ੍ਰੋ. ਗੁਰਪ੍ਰੀਤ ਸਿੰਘ ਲਹਿਲ, ਸੀਨੀਅਰ ਪ੍ਰੋਜੈਕਟ ਕੰਸਲਟੈਂਟ, ਆਈ.ਆਈ.ਟੀ., ਹੈਦਰਾਬਾਦ ਵਲੋਂ ਪੇਸ਼ ਕੀਤਾ ਜਾਵੇਗਾ | ਇਹ ਵਿਸ਼ੇਸ਼ ਭਾਸ਼ਨ 24 ਫਰਵਰੀ, 2026 ਸਵੇਰੇ 11.30 ਵਜੇ, ਸੈਮੀਨਾਰ ਹਾਲ, ਪੰਜਾਬੀ ਵਿਭਾਗ, ਦਿੱਲੀ ਯੂਨੀਵਰਸਿਟੀ, ਦਿੱਲੀ ਵਿਖੇ ਕਰਵਾਇਆ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਨੈਸ਼ਨਲ ਜੁਡੀਸ਼ੀਅਲ ਅਕੈਡਮੀ, ਭੋਪਾਲ ਤਿੰਨ ਮਹੀਨਿਆਂ ਦੇ ਅੰਦਰ ਹਿੰਸਾ ਦੇ ਮਾਮਲਿਆਂ ਵਿਚ ਦਿਸ਼ਾ-ਨਿਰਦੇਸ਼ ਕਰੇਗੀ ਤੈਅ <... ਅਗਲੀ ਖ਼ਬਰ ਸੰਤਾਂ-ਮਹਾਂਪੁਰਸ਼ਾਂ ਤੇ ਗੁਰੂਆਂ ਦੀਆਂ ਸਿੱਖਿਆਵਾਂ ਨੂੰ ਅਪਣਾਓ-ਕੇਂਦਰੀ ਮੰਤਰੀ ਮਨੋਹਰ ਲਾਲ
Ad Position 24