09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਪੁਰਾਣੀ ਦਾਣਾ ਮੰਡੀ 'ਚ ਸੀਵਰੇਜ ਜਾਮ ਕਾਰਨ ਲੋਕਾਂ ਦਾ ਲੰਘਣਾ ਹੋਇਆ ਔਖਾ

Ad Position 21
No active advertisement
ਅਜੀਤ ਡੈਸਕ 22-02-2026
ਜਲੰਧਰ, 21 ਫਰਵਰੀ (ਸ਼ਿਵ)- ਕੇਂਦਰੀ ਵਿਧਾਨ ਸਭਾ ਹਲਕੇ ਦੇ ਰੇਲਵੇ ਰੋਡ ਪੁਰਾਣੀ ਦਾਣਾ ਮੰਡੀ ਵਿਚ ਸੀਵਰੇਜ ਜਾਮ ਹੈ ਜਿਸ ਕਰ ਕੇ ਲੋਕਾਂ ਦਾ ਪੈਦਲ ਆਉਣਾ ਜਾਣਾ ਮੁਸ਼ਕਿਲ ਹੋ ਰਿਹਾ ਹੈ | ਕਾਰੋਬਾਰੀ ਇਲਾਕਾ ਹੋਣ ਕਰ ਕੇ ਇਸ ਦੀ ਸਫ਼ਾਈ ਹੋਣੀ ਚਾਹੀਦੀ ਹੈ ਪਰ ਨਿਗਮ ਵੱਲੋਂ ਵੀ ਇਸ ਪਾਸੇ ਧਿਆਨ ਨਹੀਂ ਦਿੱਤਾ ਜਾਂਦਾ ਹੈ ਜਿਸ ਕਰ ਕੇ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ | ਮੰਡੀ ਨੂੰ ਜਾਂਦੇ ਰਸਤੇ 'ਤੇ ਸਾਮਾਨ ਦੀ ਖ਼ਰੀਦ ਕਰਨ ਵਾਲੇ ਲੋਕਾਂ ਲਈ ਲੰਘਣਾ ਵੀ ਔਖਾ ਹੋ ਰਿਹਾ ਹੈ | ਲੋਕਾਂ ਦਾ ਕਹਿਣਾ ਸੀ ਕਿ ਨਿਗਮ ਕੋਲ ਐਨੀਆਂ ਸੁਪਰ ਸਕਸ਼ਨ ਜਾਂ ਹੋਰ ਮਸ਼ੀਨਰੀ ਪਈ ਹੈ ਤਾਂ ਇਸ ਸੀਵਰ ਲਾਈਨ ਦੀ ਸਫ਼ਾਈ ਕਰਵਾਉਣੀ ਚਾਹੀਦੀ ਹੈ |

Ad Position 22
No active advertisement
ਪਿਛਲੀ ਖ਼ਬਰ ਆਟੋ ਚਾਲਕ ਤੇ ਟਰੈਫਿਕ ਪੁਲਿਸ ਅਧਿਕਾਰੀ ਵਿਚਾਲੇ ਚਲਾਨ ਨੂੰ ਲੈ ਕੇ ਹੋਈ ਬਹਿਸ <br/> ਅਗਲੀ ਖ਼ਬਰ ਡੱਬਵਾਲੀ 'ਚ 21 ਧੀਆਂ ਦਾ ਸਮੂਹਿਕ ਕੰਨਿਆਦਾਨ ਸਮਾਗਮ ਅੱਜ
Ad Position 24