05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਗੈਸ ਸਿਲੰਡਰਾਂ ਦੀਆਂ ਵਧੀਆਂ ਦਰਾਂ ਖ਼ਿਲਾਫ਼ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 11-03-2026
ਫ਼ਤਿਹਾਬਾਦ, 10 ਮਾਰਚ (ਮੰਡੇਰ)- ਫ਼ਤਿਹਾਬਾਦ ਵਿਚ ਲੋਕ ਸੰਗਠਨਾਂ ਨੇ ਵਧੀਆਂ ਰਸੋਈ ਗੈਸ ਦਰਾਂ ਵਾਪਸ ਲੈਣ ਸਮੇਤ ਅÏਰਤਾਂ ਦੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ | ਆਲ ਇੰਡੀਆ ਡੈਮੋਕ੍ਰੇਟਿਕ ਵੁਮੈਨ ਐਸੋਸੀਏਸ਼ਨ ਦੀ ਜ਼ਿਲ੍ਹਾ ਪ੍ਰਧਾਨ ਜੰਗੀਰ ਕੌਰ ਦੀ ਅਗਵਾਈ ਹੇਠ ਅÏਰਤਾਂ ਅਤੇ ਵੱਖ-ਵੱਖ ਸੰਗਠਨਾਂ ਦੇ ਪ੍ਰਤੀਨਿਧੀਆਂ ਨੇ ਨਾਇਬ ਤਹਿਸੀਲਦਾਰ ਰਾਹੀਂ ਰਾਜ ਦੇ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਿਆ | ਮਹਿਲਾ ਸਮਿਤੀ ਦੀ ਜ਼ਿਲ੍ਹਾ ਪ੍ਰਧਾਨ ਜੰਗੀਰ ਕੌਰ ਨੇ ਨਾਰੀ ਸ਼ਕਤੀ ਵੰਦਨ ਬਿੱਲ ਨੂੰ ਤੁਰੰਤ ਲਾਗੂ ਕਰਨ ਅਤੇ ਪੰਚਾਇਤਾਂ ਅਤੇ ਸਥਾਨਕ ਸੰਸਥਾਵਾਂ ਵਿਚ ਅÏਰਤਾਂ ਲਈ 50 ਪ੍ਰਤੀਸ਼ਤ ਸੰਵਿਧਾਨਕ ਰਾਖਵਾਂਕਰਨ ਦੀ ਮੰਗ ਕੀਤੀ | ਉਨ੍ਹਾਂ ਨੇ ਕੰਮ ਵਾਲੀਆਂ ਥਾਵਾਂ 'ਤੇ ਪੋਸ਼ ਐਕਟ ਨੂੰ ਸਖ਼ਤੀ ਨਾਲ ਲਾਗੂ ਕਰਨ ਜਸਟਿਸ ਵਰਮਾ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਦੀ ਪਾਲਣਾ ਕਰਨ ਅਤੇ ਸਨਮਾਨ ਦੇ ਨਾਮ 'ਤੇ ਕੀਤੇ ਜਾਣ ਵਾਲੇ ਅਪਰਾਧਾਂ ਵਿਰੁੱਧ ਸਖ਼ਤ ਕਾਨੂੰਨ ਬਣਾਉਣ 'ਤੇ ਜ਼ੋਰ ਦਿੱਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਸ਼ੀਤਲਾ ਮਾਤਾ ਮੇਲੇ 'ਤੇ ਦੋ ਰੋਜ਼ਾ ਮੁਢਲੀ ਸਹਾਇਤਾ ਕੈਂਪ ਲਗਾਇਆ <br/> ਅਗਲੀ ਖ਼ਬਰ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਉਣ ਲਈ ਰਤੀਆ ਵਿਚ ਵਿਸ਼ੇਸ਼ ਪ੍ਰੋਗਰਾਮ ਕਰਵਾਇਆ <br/>
Ad Position 24