03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਜਗਦੀਪ ਸਿੰਘ ਭੁੱਲਰ ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

Ad Position 21
repet_subhas-goyals [Copy P29]
ਅਜੀਤ ਡੈਸਕ 28-03-2026
ਜ਼ੀਰਾ, 27 ਮਾਰਚ (ਹਰਜੀਤ ਸਿੰਘ ਗਿੱਲ)-ਜਗਦੀਪ ਸਿੰਘ ਭੁੱਲਰ ਵਲੋਂ ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਦੇ ਲਈ ਕੀਤੀ ਜਾ ਰਹੀ ਮਿਹਨਤ ਤੇ ਸੇਵਾਵਾਂ ਨੂੰ ਦੇਖਦਿਆਂ ਪਾਰਟੀ ਹਾਈਕਮਾਂਡ ਵਲੋਂ ਫਿਰੋਜ਼ਪੁਰ ਜ਼ਿਲ੍ਹੇ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਆਪਣੀ ਇਸ ਨਿਯੁਕਤੀ ਤੇ ਖ਼ੁਸ਼ੀ ਦਾ ਇਜ਼ਹਾਰ ਕਰਦਿਆਂ ਜਗਦੀਪ ਸਿੰਘ ਭੁੱਲਰ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਨੇ ਮੇਰੇ ਉੱਪਰ ਭਰੋਸਾ ਕਰਕੇ ਹੀ ਇਹ ਵੱਡੀ ਜ਼ਿੰਮੇਵਾਰੀ ਸੌਂਪੀ ਹੈ | ਜਿਸ ਨੂੰ ਮੈਂ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਵਾਂਗਾ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਇਆ ਜਾਵੇਗਾ ਅਤੇ ਪਾਰਟੀ ਦੀ ਮਜ਼ਬੂਤੀ ਲਈ ਮੈਂ ਪਾਰਟੀ ਵਿਚ ਹਰ ਇਕ ਨੂੰ ਨਾਲ ਲੈ ਕੇ ਚੱਲਾਂਗਾ |

Ad Position 22
No active advertisement
ਪਿਛਲੀ ਖ਼ਬਰ ਪਤੀ-ਪਤਨੀ ਤੇ ਪੁੱਤਰ ਸਮੇਤ 4 ਨਾਮਜ਼ਦ ਅਗਲੀ ਖ਼ਬਰ ਸ਼ਹੀਦਾਂ ਦੀ ਯਾਦ 'ਚ ਕਰਵਾਈ ਵਿਚਾਰ ਗੋਸ਼ਟੀ
Ad Position 24