09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਕਿਸਾਨਾਂ ਦੀ ਕਣਕ ਦਾ ਇੱਕ-ਇੱਕ ਦਾਣਾ ਐਮ.ਐਸ.ਪੀ. 'ਤੇ ਖ਼ਰੀਦੇਗੀ ਸਰਕਾਰ-ਅਵਤਾਰ ਤਲਵਾੜਾ

Ad Position 21
No active advertisement
ਅਜੀਤ ਡੈਸਕ 05-04-2026
ਟੋਹਾਣਾ, 4 ਅਪ੍ਰੈਲ (ਮਨਜੀਤ ਸਿੰਘ) - ਰਬੀ ਸੀਜ਼ਨ ਦੌਰਾਨ ਮੰਡੀਆਂ ਵਿੱਚ ਪਹੁੰਚ ਰਹੇ ਕਿਸਾਨਾਂ ਦੇ ਕਣਕ ਦੇ ਇੱਕ-ਇੱਕ ਦਾਣੇ ਨੂੰ ਸਰਕਾਰ ਵੱਲੋਂ ਐਮ.ਐਸ.ਪੀ. 'ਤੇ ਖ਼ਰੀਦਿਆ ਜਾਵੇਗਾ | ਇਸ ਤੋਂ ਇਲਾਵਾ ਮੰਡੀਆਂ ਵਿੱਚ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਵੀ ਕਿਸਮ ਦੀ ਦਿੱਕਤ ਨਾ ਆਵੇ, ਇਸ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ | ਇਹ ਗੱਲ ਭਾਜਪਾ ਨੇਤਾ ਅਤੇ ਜਾਖ਼ਲ ਭਾਜਪਾ ਮੰਡਲ ਦੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਤਲਵਾੜਾ ਨੇ ਕਿਸਾਨ ਮੋਰਚਾ ਦੇ ਫਤਿਹਾਬਾਦ ਜ਼ਿਲ੍ਹਾ ਪ੍ਰਧਾਨ ਬਣਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ | ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਤਲਵਾੜਾ ਨੇ ਦੱਸਿਆ ਕਿ ਪਾਰਟੀ ਦੇ ਉੱਚੇ ਨੇਤਿ੍ਤਵ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਨਿਸ਼ਠਾ ਅਤੇ ਇਮਾਨਦਾਰੀ ਨਾਲ ਨਿਭਾਉਣ ਦੀ ਕੋਸ਼ਿਸ਼ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਨਵਾਂ ਵਿੱਤੀ ਸਾਲ ਵਿਕਾਸ ਦੇ ਨਵੇਂ ਆਯਾਮ ਸਥਾਪਤ ਕਰਨ ਦਾ ਸਮਾਂ ਹੈ-ਸੰਸਦ ਮੈਂਬਰ ਸੁਭਾਸ਼ ਬਰਾਲਾ ਅਗਲੀ ਖ਼ਬਰ ਬੇਮੌਸਮੇ ਮੀਂਹ ਅਤੇ ਗੜੇਮਾਰੀ ਨੇ ਵਧਾਈਆਂ ਕਿਸਾਨਾਂ ਦੀਆਂ ਚਿੰਤਾਵਾਂ
Ad Position 24