09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਮੰਤਰੀ ਦੇ ਫ਼ੈਸਲਿਆਂ ਨਾਲ ਸਨਅਤਾਂ ਹੋਣਗੀਆਂ ਪ੍ਰਫੁਲਿਤ-ਗੁਰਚਰਨ ਸਿੰਘ <br/>

Ad Position 21
No active advertisement
ਅਜੀਤ ਡੈਸਕ 10-04-2026
ਜਲੰਧਰ, 9 ਅਪ੍ਰੈਲ (ਸ਼ਿਵ)-ਪੰਜਾਬ ਸਰਕਾਰ ਦੇ ਉਦਯੋਗ ਤੇ ਵਪਾਰ ਅਤੇ ਊਰਜਾ ਮੰਤਰੀ ਸੰਜੀਵ ਅਰੋੜਾ ਨੇ ਜਲੰਧਰ ਦੇ ਉਦਯੋਗਪਤੀਆਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ, ਜਿਸ ਵਿਚ ਉਦਯੋਗ ਨਾਲ ਸੰਬੰਧਿਤ ਕਈ ਮੰਗਾਂ ਅਤੇ ਸਮੱਸਿਆਵਾਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ¢ ਮੀਟਿੰਗ ਦਾ ਮਾਹÏਲ ਸਕਾਰਾਤਮਿਕ ਰਿਹਾ ਅਤੇ ਉਦਯੋਗਪਤੀਆਂ ਵੱਲੋਂ ਮੰਤਰੀ ਦੀ ਵਿਕਾਸ ਪੱਖੀ ਸੋਚ ਦੀ ਸ਼ਲਾਘਾ ਕੀਤੀ ਗਈ¢ ਮੀਟਿੰਗ ਦÏਰਾਨ ਐਮ. ਐੱਸ. ਐਮ. ਈ. ਇੰਡਸਟਰੀਜ਼ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਗੁਰਚਰਨ ਸਿੰਘ ਨੇ ਉਦਯੋਗਿਕ ਖੇਤਰਾਂ ਵਿਚ ਸਥਾਪਿਤ ਉਦਯੋਗਾਂ ਲਈ ਵਧੀਆ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਦੀ ਮੰਗ ਰੱਖੀ¢ ਇਸ ਦੇ ਨਾਲ ਹੀ ਉਨ੍ਹਾਂ ਨੇ ਸੀ. ਐਲ. ਯੂ. ਅਤੇ ਐਨ. ਓ. ਸੀ. ਦੀ ਪ੍ਰਕਿਰਿਆ ਨੂੰ ਹੋਰ ਫੋਕਲ ਪੁਆਇੰਟ ਵਾਂਗ ਸÏਖੀ ਅਤੇ ਪ੍ਰਭਾਵਸ਼ਾਲੀ ਬਣਾਉਣ ਦਾ ਮਸਲਾ ਵੀ ਉਠਾਇਆ¢ ਐਸੋਸੀਏਸ਼ਨ ਦੇ ਪ੍ਰਧਾਨ ਗੁਰਚਰਨ ਸਿੰਘ ਨੇ ਮੰਤਰੀ ਸੰਜੀਵ ਅਰੋੜਾ ਦਾ ਧੰਨਵਾਦ ਕਰਦੇ ਹੋਏ ਆਸ ਜ਼ਾਹਿਰ ਕੀਤੀ ਕਿ ਸਰਕਾਰ ਦੇ ਇਸ ਕਦਮ ਨਾਲ ਰਾਜ ਦੇ ਉਦਯੋਗਿਕ ਖੇਤਰਾਂ ਵਿਚ ਸਕਾਰਾਤਮਿਕ ਬਦਲਾਅ ਆਉਣਗੇ¢

Ad Position 22
No active advertisement
ਪਿਛਲੀ ਖ਼ਬਰ 13 ਨੂੰ ਸਜਾਏ ਜਾਣ ਵਾਲੇ ਖ਼ਾਲਸਾ ਮਾਰਚ ਦੀਆਂ ਤਿਆਰੀਆਂ ਸੰਬੰਧੀ ਹਰਪਾਲ ਸਿੰਘ ਚੱਢਾ ਦੀ ਅਗਵਾਈ ਹੇਠ ਹੋਈ ਮੀਟਿੰਗ ਅਗਲੀ ਖ਼ਬਰ ਜ਼ਿਲ੍ਹੇ ਦੀਆਂ ਮੰਡੀਆਂ 'ਚ ਕਿਸਾਨਾਂ ਦੀ ਸਹੂਲਤ ਲਈ ਸਾਰੇ ਪ੍ਰਬੰਧ ਮੁਕੰਮਲ-ਅਰਵਿੰਦਰ ਸਿੰਘ <br/>
Ad Position 24