11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਅੱਖਾਂ ਦੀਆਂ ਬਿਮਾਰੀਆਂ ਦੀ ਮੁਫ਼ਤ ਜਾਂਚ ਸੰਬੰਧੀ ਕੈਂਪ 26 ਨੂੰ

Ad Position 21
No active advertisement
ਅਜੀਤ ਡੈਸਕ 24-04-2026
ਚੁਗਿੱਟੀ/ ਜੰਡੂ ਸਿੰਘਾ, 23 ਅਪ੍ਰੈਲ (ਨਰਿੰਦਰ ਲਾਗੂ)- ਸਥਾਨਕ ਮੁਹੱਲਾ ਗੁਰੂ ਨਾਨਕਪੁਰਾ ਵੈਸਟ ਵਿਖੇ ਅਲਫ਼ਾ ਮਹਿੰਦਰੂ ਫਾਉਂਡੇਸ਼ਨ ਵਲੋਂ ਅੱਖਾਂ ਦੀਆਂ ਬਿਮਾਰੀਆਂ ਦੀ ਮੁਫ਼ਤ ਜਾਂਚ ਸਬੰਧੀ ਕੈਂਪ 26 ਅਪ੍ਰੈਲ ਨੂੰ ਲਗਾਇਆ ਜਾਵੇਗਾ | ਜਾਣਕਾਰੀ ਦਿੰਦੇ ਹੋਏ ਪ੍ਰਧਾਨ ਰਮੇਸ਼ ਮਹਿੰਦਰੂ ਤੇ ਜਨਰਲ ਸਕੱਤਰ ਜਸਵਿੰਦਰ ਸਿੰਘ ਧੀਰਜ ਨੇ ਦੱਸਿਆ ਕਿ ਇਹ ਕੈਂਪ ਸਵੇਰੇ 9 ਵਜ਼ੇ ਤੋਂ ਦੁਪਹਿਰ ਡੇਢ ਵਜੇ ਤੱਕ ਲੱਗੇਗਾ | ਇਸ ਦੌਰਾਨ ਮਾਹਰ ਡਾਕਟਰਾਂ ਵੱਲੋਂ ਲੋੜਵੰਦ ਲੋਕਾਂ ਦੀਆਂ ਅੱਖਾਂ ਦਾ ਚੈੱਕਅਪ ਕਰਕੇ ਉਨ੍ਹਾਂ ਨੂੰ ਬਿਨਾਂ ਕਿਸੇ ਲਾਗਤ ਦੇ ਦਵਾਈਆਂ ਦਿੱਤੀਆਂ ਜਾਣਗੀਆਂ | ਇਸ ਤੋਂ ਇਲਾਵਾ ਮਰੀਜ਼ਾਂ ਦੀਆਂ ਅੱਖਾਂ ਦੇ ਮੁਫ਼ਤ ਅਪ੍ਰੇਸ਼ਨ ਵੀ ਕੀਤੇ ਜਾਣਗੇ |
Ad Position 22
No active advertisement
ਪਿਛਲੀ ਖ਼ਬਰ ਕਾਂਗਰਸੀ ਆਗੂ ਰਾਜੀਵ ਸ਼ੁਕਲਾ ਵਲੋਂ ਦੂਸਰੀ ਵਾਰ ਨਾਰੀ ਨਿਕੇਤਨ ਜਲੰਧਰ ਦਾ ਦੌਰਾ <br/> ਅਗਲੀ ਖ਼ਬਰ ਜੂਸ ਕਾਰਨਰ ਦੀ ਆੜ 'ਚ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲਾ 60 ਪੇਟੀਆਂ ਸ਼ਰਾਬ ਸਮੇਤ ਗਿ੍ਫ਼ਤਾਰ
Ad Position 24