ਡੀ. ਸੀ. ਅਤੇ ਐਸ. ਪੀ. ਨੇ ਨੀਟ ਪ੍ਰੀਖਿਆ ਨੂੰ ਲੈ ਕੇ ਪ੍ਰੀਖਿਆ ਕੇਂਦਰਾਂ ਦਾ ਲਿਆ ਜਾਇਜ਼ਾ
ਅਜੀਤ ਡੈਸਕ
04-05-2026
ਇਸ ਮੌਕੇ ਰਾਦੌਰ ਦੇ ਐਸ. ਡੀ. ਐਮ. ਨਰਿੰਦਰ ਸਿੰਘ, ਛਛਰੌਲੀ ਦੇ ਐਸ. ਡੀ. ਐਮ. ਰੋਹਿਤ ਕੁਮਾਰ ਅਤੇ ਡੀ. ਪੀ. ਆਰ. ਓ. ਡਾ. ਮਨੋਜ ਕੁਮਾਰ ਸਮੇਤ ਰਾਦੌਰ ਅਤੇ ਛਛਰੌਲੀ ਦੇ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ ਵੀ ਹਾਜ਼ਰ ਸਨ |