ਰਾਸ਼ਟਰੀ ਲੋਕ ਅਦਾਲਤ ਅੱਜ
ਅਜੀਤ ਡੈਸਕ
09-05-2026
ਦੋ ਮੋਟਰਸਾਈਕਲਾਂ ਦੀ ਟੱਕਰ 'ਚ ਵਿਅਕਤੀ ਦੀ ਮੌਤ
ਡੱਬਵਾਲੀ, 8 ਮਈ (ਸ਼ਾਂਤ)-ਚੌਟਾਲਾ ਰੋਡ 'ਤੇ ਬੀਤੀ ਰਾਤ ਦੋ ਮੋਟਰਸਾਈਕਲਾਂ ਦੀ ਟੱਕਰ ਵਿੱਚ ਇਕ ਵਿਅਕਤੀ ਦੀ ਮੌਤ ਹੋ ਗਈ | ਮਿ੍ਤਕ ਦੀ ਪਛਾਣ ਕਬੀਰ ਨਗਰ ਨਿਵਾਸੀ ਬਿੱਟੂ ਪੁੱਤਰ ਜਗਰਾਮ ਵਜੋਂ ਹੋਈ ਹੈ | ਬਿੱਟੂ ਹੋਟਲ ਵਿੱਚ ਰੋਟੀਆਂ ਬਣਾਉਣ ਦਾ ਕੰਮ ਕਰਦਾ ਸੀ ਅਤੇ ਪਰਿਵਾਰ ਦਾ ਇਕਲੌਤਾ ਕਮਾਉਣ ਵਾਲਾ ਮੈਂਬਰ ਸੀ | ਉਹ ਆਪਣੇ ਪਿੱਛੇ ਪੰਜ ਬੱਚੇ ਜਿਨ੍ਹਾਂ ਵਿੱਚ ਤਿੰਨ ਪੁੱਤਰ ਅਤੇ ਦੋ ਧੀਆਂ ਹਨ, ਛੱਡ ਗਿਆ ਹੈ | ਘਟਨਾ ਸਮੇਂ ਉਹ ਆਪਣੀ ਭੈਣ ਨਾਲ ਮੋਟਰਸਾਈਕਲ 'ਤੇ ਜਾ ਰਿਹਾ ਸੀ | ਦੱਸਿਆ ਜਾਂਦਾ ਹੈ ਕਿ ਪਿੱਛੋਂ ਆ ਰਹੇ ਇਕ ਹੋਰ ਮੋਟਰਸਾਈਕਲ ਸਵਾਰ ਨੇ ਟੱਕਰ ਮਾਰ ਦਿੱਤੀ | ਹਾਦਸੇ ਮਗਰੋਂ ਉਸ ਨੂੰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਐਲਾਨ ਿ