ਚੇਅਰਮੈਨ ਖ਼ਾਲਸਾ ਵਲੋਂ ਗੁਰੂ ਤੇਗ ਬਹਾਦਰ ਯਾਤਰੀ ਨਿਵਾਸ ਵਿਖੇ ਸੰਗਤਾਂ ਦੀ ਸਹੂਲਤ ਲਈ ਵੀਲ੍ਹ ਚੇਅਰਾਂ ਸਮੇਤ ਹੋਰ ਸਾਮਾਨ ਭੇਟ <br/>
ਅਜੀਤ ਡੈਸਕ
14-05-2026
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਗੁਰੂ ਤੇਗ ਬਹਾਦਰ ਯਾਤਰੀ ਨਿਵਾਸ (ਸਰਾਂ) ਅੰਮਿ੍ਤਸਰ ਦੇ ਚੇਅਰਮੈਨ ਭੁਪਿੰਦਰ ਸਿੰਘ ਖ਼ਾਲਸਾ ਸੰਗਤਾਂ ਦੀ ਸਹੂਲਤ ਲਈ ਵੀਲ੍ਹ ਚੇਅਰਾਂ ਸਰਾਂ ਦੇ ਪ੍ਰਬੰਧਕਾਂ ਨੂੰ ਸੌਂਪਦੇ ਹੋਏ | ਅਜੀਤ ਤਸਵੀਰ