11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

12ਵੀਂ ਬੋਰਡ ਪ੍ਰੀਖਿਆਵਾਂ ਵਿਚ ਸ਼ਾਨਦਾਰ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 14-05-2026
ਟੋਹਾਣਾ, 13 ਮਈ (ਮਨਜੀਤ ਸਿੰਘ) - ਜਾਖਲ ਮੰਡੀ ਦੇ ਪੀ.ਐਮ. ਸ਼੍ਰੀ ਗੌਰਮਿੰਟ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਮੰਗਲਵਾਰ ਰਾਤ ਨੂੰ ਐਲਾਨੇ ਗਏ 12ਵੀਂ ਜਮਾਤ ਦੇ ਪ੍ਰੀਖਿਆ ਨਤੀਜਿਆਂ ਵਿਚ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਬਿੰਦਰ ਸਿੰਘ ਦੀ ਧੀ ਰਜਨੀ ਨੇ 500 ਵਿਚੋਂ 463 ਅੰਕ ਪ੍ਰਾਪਤ ਕਰ ਕੇ ਸਕੂਲ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ | ਗੁਰਚਰਨ ਸਿੰਘ ਦੀ ਧੀ ਜਸ਼ਨਦੀਪ ਨੇ 461 ਅੰਕ ਪ੍ਰਾਪਤ ਕਰ ਕੇ ਦੂਜਾ ਸਥਾਨ ਪ੍ਰਾਪਤ ਕੀਤਾ | ਰੂਪ ਸਿੰਘ ਦੀ ਧੀ ਕਿਰਨਾ ਨੇ 454 ਅੰਕ ਪ੍ਰਾਪਤ ਕਰ ਕੇ ਸਕੂਲ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਮਾਡਲ ਕੇ.ਐਮ. ਸੀਨੀਅਰ ਸੈਕੰਡਰੀ ਸਕੂਲ ਟੋਹਾਣਾ ਦੀ ਵਿਦਿਆਰਥਣ ਜਾਨਵੀ ਗਰਗ ਨੇ ਹਰਿਆਣਾ ਦਾ ਨਾਂਅ ਰੌਸ਼ਨ ਕੀਤਾ ਅਗਲੀ ਖ਼ਬਰ ਨਿਸ਼ਾਨ ਸਿੰਘ ਨੇ 12ਵੀਂ ਦੀ ਪ੍ਰੀਖਿਆ ਵਿਚੋਂ ਪਾਸ ਹੋਣ ਵਾਲੇ ਵਿਦਿਆਰਥੀਆਂ ਨੰੂ ਦਿੱਤੀ ਵਧਾਈ
Ad Position 24