23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਅਰੋੜਾ ਏਕਤਾ ਪਰਿਵਾਰ ਦੀ ਮੀਟਿੰਗ ਭਲਕੇ

Ad Position 21
No active advertisement
ਅਜੀਤ ਡੈਸਕ 15-05-2026
ਕਾਲਾਂਵਾਲੀ/ਸਿਰਸਾ, 14 ਮਈ (ਭੁਪਿੰਦਰ ਪੰਨੀਵਾਲੀਆ)- ਅਰੋੜਾ ਏਕਤਾ ਪਰਿਵਾਰ ਦੀ ਇਕ ਮਹੱਤਵਪੂਰਨ ਮੀਟਿੰਗ 16 ਮਈ ਨੂੰ ਮਾ. ਸੁਰਿੰਦਰ ਅਰੋੜਾ ਡੀਪੀ ਦੇ ਨਿਵਾਸ ਸਥਾਨ 'ਤੇ ਹੋਵੇਗੀ | ਇਹ ਜਾਣਕਾਰੀ ਦਿੰਦੇ ਹੋਏ ਅਰੋੜਾ ਪਰਿਵਾਰ ਦੇ ਮੈਂਬਰ ਚਰਨਦਾਸ ਚੰਨੀ ਨੇ ਦੱਸਿਆ ਕਿ ਮੀਟਿੰਗ ਵਿੱਚ ਵੱਖ-ਵੱਖ ਭਾਈਚਾਰਕ ਮੁੱਦਿਆਂ ਅਤੇ ਆਉਣ ਵਾਲੇ ਸਮਾਜਿਕ ਸਮਾਗਮਾਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਜਾਵੇਗੀ ਅਤੇ ਭਾਈਚਾਰੇ ਦੀ ਏਕਤਾ ਅਤੇ ਸੰਗਠਨ ਨੂੰ ਮਜ਼ਬੂਤ ਕਰਨ 'ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਐਨ.ਡੀ.ਐਮ.ਸੀ. ਬਰਸਾਤ ਪਾਣੀ ਦੀ ਨਿਕਾਸੀ ਲਈ ਕਰਵਾ ਰਹੀ ਹੈ ਨਾਲਿਆਂ ਦੀ ਸਫ਼ਾਈ ਅਗਲੀ ਖ਼ਬਰ ਨਸ਼ਾ ਵਿਰੋਧੀ ਸੈੱਲ ਨੇ 17800 ਨਸ਼ੀਲੀਆਂ ਗੋਲੀਆਂ ਫੜੀਆਂ, 3 ਦੋਸ਼ੀ ਹੋਏ ਗਿ੍ਫ਼ਤਾਰ
Ad Position 24