23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਇੰਟਰਨੈਸ਼ਨਲ ਭਾਈ ਮਰਦਾਨਾ ਸੁਸਾਇਟੀ ਵਲੋਂ ਦਿੱਲੀ ਕਮੇਟੀੇ ਪ੍ਰਧਾਨ ਕਾਲਕਾ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 15-05-2026
ਨਵੀਂ ਦਿੱਲੀ, 14 ਮਈ (ਜਗਤਾਰ ਸਿੰਘ)-ਇੰਟਰਨੈਸ਼ਨਲ ਭਾਈ ਮਰਦਾਨਾ ਸੁਸਾਇਟੀ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੂੰ ਸਨਮਾਨਿਤ ਕੀਤਾ ਗਿਆ ¢ ਸੁਸਾਇਟੀ ਦੇ ਪ੍ਰਧਾਨ ਜਗਜੀਤ ਸਿੰਘ ਭੁੱਲਰ ਨੇ ਆਖਿਆ ਕਿ ਦਿੱਲੀ ਕਮੇਟੀ ਪ੍ਰਬੰਧਕਾਂ ਵੱਲੋਂ ਦਿੱਲੀ ਦੇ ਗੁਰਧਾਮਾਂ ਦਾ ਪ੍ਰਬੰਧ ਬਹੁਤ ਹੀ ਸੁਚੱਜੇ ਢੰਗ ਨਾਲ ਕੀਤਾ ਜਾ ਰਿਹਾ ਹੈ ¢ ਉਨ੍ਹਾਂ ਕਿਹਾ ਕਿ ਸਿੱਖਿਆ ਤੇ ਸਿਹਤ ਖੇਤਰ ਵਿਚ ਦਿੱਲੀ ਕਮੇਟੀ ਬਹੁਤ ਚੰਗਾ ਕੰਮ ਕਰ ਰਹੀ ਹੈ ¢ ਉਨ੍ਹਾਂ ਦੱਸਿਆ ਕਿ ਇਨ੍ਹਾਂ ਸੇਵਾਵਾਂ ਦੇ ਮੱਦੇਨਜ਼ਰ ਹੀ ਦਿੱਲੀ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਦਾ ਸਨਮਾਨ ਕੀਤਾ ਗਿਆ ¢ ਇਸ ਮੌਕੇ ਸੁਸਾਇਟੀ ਦੇ ਗੁਰਬਚਨ ਸਿੰਘ ਡੱਬਵਾਲੀ, ਨਨਕਾਣਾ ਸਾਹਿਬ ਫਾਊਾਡੇਸ਼ਨ ਦੇ ਰੌਬਿਨ ਸਿੰਘ ਅਤੇ ਨਿਰਮਲ ਸਿੰਘ ਮੌਜੂਦ ਸਨ ¢
Ad Position 22
No active advertisement
ਪਿਛਲੀ ਖ਼ਬਰ ਪੁਲਿਸ ਨੇ ਅਰਧ ਆਟੋਮੈਟਿਕ ਪਿਸਤੌਲ ਕੀਤਾ ਬਰਾਮਦ ਅਗਲੀ ਖ਼ਬਰ 1 ਲੱਖ ਕੈਨੇਡੀਅਨ ਡਾਲਰ ਸਮੇਤ ਭਿ੍ਸ਼ਟਾਚਾਰ ਦੇ ਹੋਰ ਮਾਮਲਿਆਂ 'ਚ ਜੀ.ਕੇ. ਨੂੰ ਭੁਗਤਣਾ ਪਏਗਾ ਖ਼ਮਿਆਜ਼ਾ
Ad Position 24