ਟਰਾਂਸਪੋਰਟਾਂ ਦੀ ਤਿੰਨ ਦਿਨਾ ਹੜਤਾਲ ਨੇ ਲੋਕਾਂ ਦੀ ਪ੍ਰੇਸ਼ਾਨੀ ਵਧਾਈ
ਅਜੀਤ ਡੈਸਕ
22-05-2026
ਟਰਾਂਸਪੋਰਟ ਐਸੋਸੀਏਸ਼ਨ ਦੇ ਅਹੁਦੇਦਾਰਾਂ ਦਾ ਕਹਿਣਾ ਹੈ ਕਿ ਦਿੱਲੀ ਸਰਕਾਰ ਅਤੇ ਟਰਾਂਸਪੋਰਟ ਵਿਭਾਗ ਦੀਆਂ ਨੀਤੀਆਂ ਕਾਰਨ ਮਾਲਵਾਹਕ ਗੱਡੀਆਂ ਦੇ ਸੰਚਾਲਕਾਂ ਨੂੰ ਭਾਰੀ ਆਰਥਿਕ ਨੁਕਸਾਨ ਉਠਾਉਣਾ ਪੈ ਰਿਹਾ ਹੈ |