13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਹੈਰੋਇਨ ਸਮੇਤ ਮੁਲਜ਼ਮ ਕਾਬੂ

Ad Position 21
No active advertisement
ਅਜੀਤ ਡੈਸਕ 26-05-2026
ਮੱਲਾਂਵਾਲਾ, 25 ਮਈ (ਗੁਰਦੇਵ ਸਿੰਘ)-ਪੁਲਿਸ ਥਾਣਾ ਮੱਲਾਂਵਾਲਾ ਦੇ ਸਹਾਇਕ ਥਾਣੇਦਾਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਸਮੇਤ ਸਾਥੀ ਕਰਮਚਾਰੀਆਂ ਦੇ ਦੌਰਾਨੇ ਗਸ਼ਤ ਇਕ ਮੁਲਜ਼ਮ ਨੂੰ ਕਾਬੂ ਕੀਤਾ ਗਿਆ | ਜਿਸ ਕੋਲੋਂ ਤਲਾਸ਼ੀ ਦੌਰਾਨ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮ ਦੀ ਪਹਿਚਾਣ ਤੀਰਥ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਬਸਤੀ ਚੰਦੇਵਾਲੀ ਪਿੰਡ ਕਾਮਲ ਵਾਲਾ ਖ਼ੁਰਦ ਵਜੋਂ ਹੋਈ ਹੈ, ਖ਼ਿਲਾਫ਼ ਥਾਣਾ ਮੱਲਾਂਵਾਲਾ ਅੰਦਰ ਐਨ.ਡੀ.ਪੀ.ਐੱਸ. ਐਕਟ ਅਧੀਨ ਮੁਕੱਦਮਾ ਦਰਜ ਕੀਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਮੱਲਾਂਵਾਲਾ 'ਚ ਦਾਖਲ ਹੁੰਦਿਆਂ ਹੀ ਗੰਦਗੀ ਅਤੇ ਕੂੜਾ ਕਰਦਾ ਲੋਕਾਂ ਦਾ ਸੁਆਗਤ ਅਗਲੀ ਖ਼ਬਰ ਦਿੱਲੀ ਵਿਚ ਬਿਜਲੀ ਦੀ ਮੰਗ 8 ਹਜ਼ਾਰ ਮੈਗਾਵਾਟ ਤੱਕ ਪੁੱਜੀ
Ad Position 24