02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

'ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ' ਵਿਚ ਸ਼ਾਮਿਲ ਹੋਏ ਅਕਾਲੀ ਆਗੂ ਅਮਨਜੀਤ ਸਿੰਘ

Ad Position 21
repet_subhas-goyals [Copy P29]
ਅਜੀਤ ਡੈਸਕ 29-05-2026
ਨਵੀਂ ਦਿੱਲੀ, 28 ਮਈ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਸਬੰਧਿਤ ਆਗੂ ਅਮਨਜੀਤ ਸਿੰਘ ਪਾਰਟੀ ਤੋਂ ਅਸਤੀਫ਼ਾ ਦੇ ਕੇ ਹਰਮੀਤ ਸਿੰਘ ਕਾਲਕਾ ਦੀ ਅਗਵਾਈ ਵਾਲੀ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵਿਚ ਸ਼ਾਮਲ ਹੋ ਗਏ ¢ ਇਸ ਮੌਕੇ ਸੰਬੋਧਨ ਕਰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਲਕਾ ਨੇ ਸਵਾਗਤ ਕਰਦਿਆਂ ਕਿਹਾ ਕਿ ਅਮਨਜੀਤ ਸਿੰਘ ਨੂੰ ਪਾਰਟੀ ਵਿਚ ਬਣਦਾ ਸਤਿਕਾਰ ਦਿੱਤਾ ਜਾਵੇਗਾ ¢ ਉਨ੍ਹਾਂ ਕਿਹਾ ਕਿ ਦਿੱਲੀ ਕਮੇਟੀ ਪ੍ਰਬੰਧਕਾਂ ਵੱਲੋਂ ਸਿੱਖੀ ਪ੍ਰਚਾਰ ਪ੍ਰਸਾਰ ਤੇ ਮਨੁੱਖਤਾ ਦੀ ਭਲਾਈ ਲਈ ਕੀਤੀਆਂ ਜਾ ਰਹੀਆਂ ਸੇਵਾਵਾਂ ਦੇ ਮੱਦੇਨਜ਼ਰ ਵਿਰੋਧੀ ਧੜੇ ਦੇ ਆਗੂ ਵੀ ਪ੍ਰਭਾਵਿਤ ਹੋ ਕੇ ਸਾਡੇ ਨਾਲ ਜੁੜ ਰਹੇ ਹਨ ¢ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਅਮਨਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਜਿਹੜੀ ਵੀ ਜ਼ਿੰਮੇਵਾਰੀ ਸੌਂਪੀ ਜਾਵੇਗੀ ਉਹ ਉਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ¢
Ad Position 22
No active advertisement
ਪਿਛਲੀ ਖ਼ਬਰ 2 ਸਾਲਾਂ ਤੋਂ ਫਰਾਰ ਸੰਤੋਸ਼ ਆਖਰਕਾਰ ਪੁਲਿਸ ਦੇ ਧੱਕੇ ਚੜਿ੍ਹਆ ਅਗਲੀ ਖ਼ਬਰ ਨਵੀਨ ਜਿੰਦਲ ਫਾਊਾਡੇਸ਼ਨ ਦੀ ਮੋਬਾਈਲ ਮੈਡੀਕਲ ਯੂਨਿਟ ਨੇ ਸੁੰਦਰਪੁਰ ਦੇ ਵਸਨੀਕਾਂ ਨੂੰ ਪ੍ਰਦਾਨ ਕੀਤੀਆਂ ਸਿਹਤ ਸੰਭਾਲ ਦਵ...
Ad Position 24