28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਪੀ. ਓ. ਸਟਾਫ਼ ਦੀ ਟੀਮ ਵਲੋਂ ਭਗੌੜਾ ਕਾਬੂ

Ad Position 21
No active advertisement
ਅਜੀਤ ਡੈਸਕ 10-06-2026
ਯਮੁਨਾਨਗਰ, 9 ਜੂਨ (ਨਿਮਰ)-ਪੀ. ਓ. ਸਟਾਫ਼ ਦੀ ਇਕ ਟੀਮ ਵਲੋਂ ਇਕ ਭਗੌੜੇ ਮੁਲਜ਼ਮ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਗਈ ਹੈ | ਇਸ ਬਾਬਤ ਜਾਣਕਾਰੀ ਦਿੰਦਿਆਂ ਪੁਲਿਸ ਬੁਲਾਰੇ ਨੇ ਦੱਸਿਆ ਕਿ ਪੀ. ਓ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਰਾਜਪਾਲ ਦੀ ਅਗਵਾਈ ਹੇਠ ਇਕ ਵਿਸ਼ੇਸ਼ ਟੀਮ ਨੇ ਇਕ ਸੂਚਨਾ ਦੇ ਆਧਾਰ 'ਤੇ ਇਕ ਭਗੌੜੇ ਮੁਲਜ਼ਮ ਵਿਜੇ ਉਰਫ਼ ਕਿਡਾ ਪੁੱਤਰ ਖੇਮਚੰਦ ਵਾਸੀ ਹਰਬੰਸਪੁਰਾ ਕਾਲੋਨੀ ਨੂੰ ਸਫ਼ਲਤਾਪੂਰਵਕ ਗਿ੍ਫ਼ਤਾਰ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਇਕ ਅਪਰਾਧਿਕ ਮਾਮਲੇ 'ਚ ਸ਼ਾਮਿਲ ਸੀ ਅਤੇ ਅਦਾਲਤ 'ਚ ਪੇਸ਼ ਨਾ ਹੋਣ ਕਾਰਨ ਅਦਾਲਤ ਵਲੋਂ ਉਸਨੂੰ ਭਗੌੜਾ ਐਲਾਨਿਆ ਗਿਆ ਸੀ |

Ad Position 22
No active advertisement
ਪਿਛਲੀ ਖ਼ਬਰ ਪਾਬੰਦੀਸ਼ੁਦਾ ਨਸ਼ੀਲੇ ਕੈਪਸੂਲਾਂ ਦਾ ਮੁੱਖ ਸਪਲਾਇਰ ਗਿ੍ਫ਼ਤਾਰ ਅਗਲੀ ਖ਼ਬਰ ਸਿੱਖ ਨੌਜਵਾਨਾਂ ਨੂੰ ਭੜਕਾਉਣ ਤੋਂ ਗੁਰੇਜ਼ ਕਰਨ ਵੱਖਵਾਦੀ ਜਥੇਬੰਦੀਆਂ - ਸਿੱਖ ਬ੍ਰਦਰਹੁੱਡ ਇੰਟਰਨੈਸ਼ਨਲ
Ad Position 24