ਐਸ.ਡੀ.ਐਮ. ਟੋਹਾਣਾ ਆਕਾਸ਼ ਸ਼ਰਮਾ ਵਲੋਂ ਨਵਜੋਤ ਸਿੰਘ ਢਿੱਲੋਂ ਦੀ ਟੀਮ ਨੂੰ ਪ੍ਰਸੰਸਾ ਪੱਤਰ ਦੇ ਕੇ ਕੀਤਾ ਸਨਮਾਨਿਤ ਮਨੁੱਖਤਾ ਦੀ ਸੇਵਾ, ਜੰਗਲੀ ਜੀਵਾਂ ਦੀ ਰੱਖਿਆ ਅਤੇ ਬੇਜ਼ੁਬਾਨ ਜੀਵਾਂ ਦੀ ਸੰਭਾਲ ਲਈ ਕੀਤਾ ਸਨਮਾਨ
ਟੋਹਾਣਾ, 4 ਅਗਸਤ (ਮਨਜੀਤ ਸਿੰਘ)-ਉਪ ਮੰਡਲ ਮੈਜਿਸਟ੍ਰੇਟ (ਐਸ. ਡੀ.
ਮਨੁੱਖਤਾ ਦੀ ਸੇਵਾ, ਜੰਗਲੀ ਜੀਵਾਂ ਦੀ ਰੱਖਿਆ ਅਤੇ ਬੇਜ਼ੁਬਾਨ ਜੀਵਾਂ ਦੀ ਸੰਭਾਲ ਲਈ ਸਮਾਜ ਸੇਵੀ ਨਵਜੋਤ ਸਿੰਘ ਢਿੱਲੋਂ ਅਤੇ ਟੀਮ ਨੂੰ ਐਸ.ਡੀ.ਐਮ. ਟੋਹਾਣਾ ਆਕਾਸ਼ ਸ਼ਰਮਾ ਵੱਲੋਂ ਸਨਮਾਨ ਕੀਤਾ ਸਨਮਾਨਿਤ। ਤਸਵੀਰ : ਮਨਜੀਤ ਸਿੰਘ ਟੋਹਾਣਾ
05-08-2026