05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਮੀਤ ਪ੍ਰਧਾਨ ਬਣਨ ’ਤੇ ਕਈ ਲੋਕਾਂ ਵਲੋਂ ਰਿੰਕੂ ਨੂੰ ਦਿੱਤੀਆਂ ਵਧਾਈਆਂ

ਜਲੰਧਰ, 5 ਅਗਸਤ (ਸ਼ਿਵ)- ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੂੰ ਪੰਜਾਬ ਭਾਜਪਾ ਦਾ ਉਪ ਪ੍ਰਧਾਨ ਨਿਯੁਕਤ ਕੀਤੇ ਜਾਣ ਤੋਂ ਬਾਅਦ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ। ਉਨ੍ਹਾਂ ਦੀ ਨਿਯੁਕਤੀ ’ਤੇ ਭਾਜਪਾ ਦੇ ਸੀਨੀਅਰ ਆਗੂਆਂ, ਅਹੁਦੇਦਾਰਾਂ, ਵਰਕਰਾਂ ਦੇ ਨਾਲ-ਨਾਲ ਵੱਖ-ਵੱਖ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਮੁਬਾਰਕਬਾਦ ਦਿੱਤੀ।

Ad Position 21
No active advertisement
ਅਜੀਤ ਡੈਸਕ 06-08-2026
ਜਲੰਧਰ, 5 ਅਗਸਤ (ਸ਼ਿਵ)- ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੂੰ ਪੰਜਾਬ ਭਾਜਪਾ ਦਾ ਉਪ ਪ੍ਰਧਾਨ ਨਿਯੁਕਤ ਕੀਤੇ ਜਾਣ ਤੋਂ ਬਾਅਦ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ। ਉਨ੍ਹਾਂ ਦੀ ਨਿਯੁਕਤੀ ’ਤੇ ਭਾਜਪਾ ਦੇ ਸੀਨੀਅਰ ਆਗੂਆਂ, ਅਹੁਦੇਦਾਰਾਂ, ਵਰਕਰਾਂ ਦੇ ਨਾਲ-ਨਾਲ ਵੱਖ-ਵੱਖ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਮੁਬਾਰਕਬਾਦ ਦਿੱਤੀ। ਭਾਜਪਾ ਆਗੂਆਂ ਅਤੇ ਵਰਕਰਾਂ ਨੇ ਕਿਹਾ ਕਿ ਸੁਸ਼ੀਲ ਕੁਮਾਰ ਰਿੰਕੂ ਲੰਬੇ ਸਮੇਂ ਤੋਂ ਲੋਕ ਸੇਵਾ ਅਤੇ ਸਰਗਰਮ ਰਾਜਨੀਤੀ ਨਾਲ ਜੁੜੇ ਹੋਏ ਹਨ। ਪੰਜਾਬ ਦੇ ਸਮਾਜਿਕ ਅਤੇ ਰਾਜਨੀਤਿਕ ਹਾਲਾਤਾਂ ਬਾਰੇ ਉਨ੍ਹਾਂ ਦੀ ਡੂੰਘੀ ਸਮਝ ਅਤੇ ਵਿਸ਼ਾਲ ਤਜਰਬਾ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤੀ ਦੇਵੇਗਾ।
Ad Position 22
No active advertisement
ਪਿਛਲੀ ਖ਼ਬਰ ਸੇਵਾ ਮੁਕਤ ਨਗਰ ਨਿਗਮ ਕਰਮਚਾਰੀ ਐਸੋਸੀਏਸ਼ਨ ਨੇ ਨਗਰ ਨਿਗਮ ਦੇ ਨਵੇਂ ਬਣੇ ਬੋਰਡ ਨੂੰ ਦਿੱਤੀ ਵਧਾਈ ਅਗਲੀ ਖ਼ਬਰ ਸ਼ਹੀਦੀ ਸਮਾਰਕ ਆਸਿਫ਼ਵਾਲਾ ’ਚ 23 ਨੂੰ ਹੋਵੇਗਾ ਰੱਖੜੀ ਨੂੰ ਸਮਰਪਿਤ ਸਮਾਗਮ ਸੂਬੇ ਦੇ ਰਾਜਪਾਲ ਹੋਣਗੇ ਮੁੱਖ ਮਹਿਮਾਨ, ਸੈਨ...
Ad Position 24
No active advertisement