14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਗੁਰੂ ਨਾਨਕ ਗਰਲਜ਼ ਕਾਲਜ ਵਿਖੇ ਦੋ ਦਿਨਾਂ ਤੀਜ ਤਿਉਹਾਰ ਦੀ ਸ਼ੁਰੂਆਤ

ਯਮੁਨਾਨਗਰ , 14 ਅਗਸਤ ( ਗੁਰਦਿਆਲ ਸਿੰਘ ਨਿਮਰ )- ਸਥਾਨਕ ਗੁਰੂ ਨਾਨਕ ਗਰਲਜ਼ ਕਾਲਜ ਵਿਖੇ ਦੋ ਦਿਨਾਂ ਤੀਜ ਤਿਉਹਾਰ ਬਹੁਤ ਉਤਸ਼ਾਹ ਨਾਲ ਸ਼ੁਰੂ ਹੋਇਆ । ਇਸ ਦੌਰਾਨ ਵਿਦਿਆਰਥੀਆਂ ਲਈ ਮਹਿੰਦੀ , ਝੂਲੇ , ਨਾਚ ਅਤੇ ਗਾਇਨ ਮੁਕਾਬਲੇ ਸਮੇਤ ਕਈ ਮਨੋਰੰਜਕ ਗਤੀਵਿਧੀਆਂ ਕਰਵਾਈਆਂ ਗਈਆਂ , ਜਿਨ੍ਹਾਂ ’ ਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਇਸ ਪ੍ਰੋਗਰਾਮ ਦਾ ਪੂਰਾ ਆਨੰਦ ਮਾਣਿਆ ।

Ad Position 21
No active advertisement
ਅਜੀਤ ਡੈਸਕ 15-08-2026
ਯਮੁਨਾਨਗਰ , 14 ਅਗਸਤ ( ਗੁਰਦਿਆਲ ਸਿੰਘ ਨਿਮਰ )- ਸਥਾਨਕ ਗੁਰੂ ਨਾਨਕ ਗਰਲਜ਼ ਕਾਲਜ ਵਿਖੇ ਦੋ ਦਿਨਾਂ ਤੀਜ ਤਿਉਹਾਰ ਬਹੁਤ ਉਤਸ਼ਾਹ ਨਾਲ ਸ਼ੁਰੂ ਹੋਇਆ । ਇਸ ਦੌਰਾਨ ਵਿਦਿਆਰਥੀਆਂ ਲਈ ਮਹਿੰਦੀ , ਝੂਲੇ , ਨਾਚ ਅਤੇ ਗਾਇਨ ਮੁਕਾਬਲੇ ਸਮੇਤ ਕਈ ਮਨੋਰੰਜਕ ਗਤੀਵਿਧੀਆਂ ਕਰਵਾਈਆਂ ਗਈਆਂ , ਜਿਨ੍ਹਾਂ ’ ਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਇਸ ਪ੍ਰੋਗਰਾਮ ਦਾ ਪੂਰਾ ਆਨੰਦ ਮਾਣਿਆ । ਇਸ ਮੌਕੇ ਕਾਲਜ ਡਾਇਰੈਕਟਰ ਡਾ . ਵਰਿੰਦਰ ਗਾਂਧੀ ਨੇ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਨੂੰ ਨਿਖਾਰਨ ਲਈ ਪ੍ਰੇਰਿਤ ਕੀਤਾ । ਪ੍ਰਿੰਸੀਪਲ ਡਾ . ਸੁਖਵਿੰਦਰ ਕੌਰ ਨੇ ਸਾਰੇ ਵਿਦਿਆਰਥੀਆਂ ਅਤੇ ਪ੍ਰਬੰਧਕਾਂ ਨੂੰ ਤੀਜ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ । ਇਹ ਸਮਾਗਮ ਮਨੁੱਖੀ ਵਿਕਾਸ ਵਿਭਾਗ ਤੋਂ ਡਾ . ਵੰਦਨਾ , ਡਾ . ਨਿਰੂਪਮਾ ਸੈਣੀ , ਦਿਵਿਆ ਅਤੇ ਨਮਿਤਾ ਸ਼ਰਮਾ ਵਲੋਂ ਕੀਤਾ ਗਿਆ ਸੀ ।
Ad Position 22
No active advertisement
ਪਿਛਲੀ ਖ਼ਬਰ ਮੁਕੰਦ ਲਾਲ ਨੈਸ਼ਨਲ ਕਾਲਜ ਵਿਖੇ ਨਵੇਂ ਵਿਦਿਆਰਥੀਆਂ ਲਈ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਤੀਜ ਅਤੇ ਆਜ਼ਾਦੀ ਦਿਵਸ ’ਤੇ ਕੁੜੀਆਂ ਨੇ ਮਹਿੰਦੀ ਅਤੇ ਰੰਗੋਲੀ ਮੁਕਾਬਲਿਆਂ ’ਚ ਆਪਣੀ ਪ੍ਰਤਿਭਾ ਦਿਖਾਈ
Ad Position 24