29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਜਗਦੀਸ਼ ਕੌਰ ਵਾਡੀਆ ਦੀ ਪੁਸਤਕ “ਸ਼ਹਾਦਤ ਦੀਆਂ ਪੈੜਾਂ” ਅੱਜ ਹੋਵੇਗੀ ਜਾਰੀ -ਬੇਅੰਤ ਸਿੰਘ ਸਰਹੱਦੀ

ਜਲੰਧਰ , 29 ਅਗਸਤ ( ਐੱਮ . ਐੱਸ .

Ad Position 21
No active advertisement
ਅਜੀਤ ਡੈਸਕ 30-08-2026
ਜਲੰਧਰ , 29 ਅਗਸਤ ( ਐੱਮ . ਐੱਸ . ਲੋਹੀਆ )- ਭਾਸ਼ਾ ਵਿਭਾਗ ਦੀ ਸਾਬਕਾ ਡਾਇਰੈਕਟਰ ਅਤੇ ਪ੍ਰਸਿੱਧ ਲੇਖਿਕਾ ਸਵਰਗੀ ਬੀਬੀ ਜਗਦੀਸ਼ ਕੌਰ ਵਾਡੀਆ ਦੁਆਰਾ ਲਿਖਿਤ ਪੁਸਤਕ “ ਸ਼ਹਾਦਤ ਦੀਆਂ ਪੈੜਾਂ ” ਪਾਵਨ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਬਸਤੀ ਸ਼ੇਖ ਵਿਖੇ 30 ਅਗਸਤ , ਦਿਨ ਐਤਵਾਰ ਨੂੰ ਜਾਰੀ ਕੀਤੀ ਜਾਵੇਗੀ । ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਬੇਅੰਤ ਸਿੰਘ ਸਰਹੱਦੀ ਨੇ ਜਾਣਕਾਰੀ ਦਿੱਤੀ ਕਿ ਸਵਰਗੀ ਬੀਬੀ ਵਾਡੀਆ ਜੀ ਦੀ ਪੁਸਤਕ ਅੰਮ੍ਰਿਤ ਵੇਲੇ ਦੇ ਵਿਸ਼ੇਸ਼ ਦੀਵਾਨ ’ ਚ ਸਹਿਜ ਪਾਠ ਦੀ ਸਮਾਪਤੀ ਉਪਰੰਤ 9.15 ਵਜੇ ਸੁਆਮੀ ਸ਼ਾਂਤਾ ਨੰਦ ਉਦਾਸੀਨ ਦੇ ਅਸ਼ੀਰਵਾਦ ਅਤੇ ‘ ਅਜੀਤ ’ ਦੇ ਕਾਰਜਕਾਰੀ ਸੰਪਾਦਕ ਸਤਨਾਮ ਸਿੰਘ ਮਾਣਕ ਦੁਆਰਾ ਜਾਰੀ ਕੀਤੀ ਜਾਵੇਗੀ ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾ ਰਹੀ ਹੈ - ਦੁਸ਼ਯੰਤ ਚੌਟਾਲਾ ਸੂਬੇ ਦੇ ਅਧਿਕਾਰਾਂ ਦੀ ਲੜਾਂਗੇ ਲੜਾਈ ਅਗਲੀ ਖ਼ਬਰ ਗੁਰਦੁਆਰਾ ਦੁਆਬਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਗੁਰਮਤਿ ਸਮਾਗਮ ਕਰਵਾਇਆ
Ad Position 24