05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਸਦਰ ਬਾਜ਼ਾਰ ਦੇ ਵਪਾਰੀਆਂ ਨੇ ਜਨਮ ਅਸ਼ਟਮੀ ਬੜੇ ਉਤਸ਼ਾਹ ਤੇ ਸ਼ਰਧਾ ਨਾਲ ਮਨਾਈ

ਨਵੀਂ ਦਿੱਲੀ, 4 ਸਤੰਬਰ (ਡਾ. ਬਲਵਿੰਦਰ ਸਿੰਘ ਸੋਢੀ)-ਸਦਰ ਬਾਜ਼ਾਰ ਦੀ ਕੁਤਬ ਰੋਡ ਖੇਤਰ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਬੜੀ ਹੀ ਸ਼ਰਧਾ, ਉਤਸ਼ਾਹ ਨਾਲ ਮਨਾਈ ਗਈ।

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਨਵੀਂ ਦਿੱਲੀ, 4 ਸਤੰਬਰ (ਡਾ. ਬਲਵਿੰਦਰ ਸਿੰਘ ਸੋਢੀ)-ਸਦਰ ਬਾਜ਼ਾਰ ਦੀ ਕੁਤਬ ਰੋਡ ਖੇਤਰ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਬੜੀ ਹੀ ਸ਼ਰਧਾ, ਉਤਸ਼ਾਹ ਨਾਲ ਮਨਾਈ ਗਈ। ਇਸ ਮੌਕੇ ਸਦਰ ਬਾਜ਼ਾਰ ਬਾਹੀ ਮਾਰਕੀਟ ਟਰੇਡਰਜਸ ਐਸੋਸੀਏਸ਼ਨ ਦੇ ਪ੍ਰਧਾਨ ਪਰਮਜੀਤ ਸਿੰਘ ਪੰਮਾ ਦੀ ਅਗਵਾਈ ਹੇਠ ਇਕ ਪ੍ਰੋਗਰਾਮ ਵਿਚ ਸਭ ਧਰਮਾਂ ਦੇ ਲੋਕਾਂ ਨੇ ਇਕਜੁੱਟ ਹੋ ਕੇ ਭਗਵਾਨ ਸ੍ਰੀ ਕਿ੍ਸ਼ਨ ਨੂੰ ਯਾਦ ਕਰਦੇ ਹੋਏ ਜਨਮ ਉਤਸ਼ਵ ਖੁਸ਼ੀ ਦੇ ਨਾਲ ਮਨਾਇਆ। ਇਸ ਮੌਕੇ ਫੈਡਰੇਸ਼ਨ ਆਫ ਸਦਰ ਬਾਜ਼ਾਰ ਟਰੇਡਰਸ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਯਾਦਵ, ਵਰਿੰਦਰ ਆਰੀਆ, ਕੁਲਦੀਪ ਸਿੰਘ, ਸੁਨੀਲ ਪੁਰੀ, ਰਾਜੇਸ਼ ਕੁਮਾਰ, ਸੰਦੀਪ ਖੰਨਾ, ਤਰੁਣ ਸੋਨੀ ਅਤੇ ਅਨੇਕਾਂ ਵਪਾਰੀ ਸ਼ਾਮਿਲ ਸਨ। ਇਸ ਮੌਕੇ ਭਜਨ ਕੀਰਤਨ ਤੋਂ ਬਾਅਦ ਪ੍ਰਸ਼ਦ ਵੰਡਣ ਦੇ ਨਾਲ ਭੰਡਾਰਾ ਵੀ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਖੁੱਲ੍ਹੇ ਮੈਦਾਨਾਂ ਦੀ ਬੁਕਿੰਗ ਪ੍ਰਤੀ ਡੀ. ਡੀ. ਏ. ਨੇ ਜਾਰੀ ਕੀਤਾ ਐਸ. ਪੀ. ਓ. ਅਗਲੀ ਖ਼ਬਰ ਪੁਲਿਸ ਨੇ ਚੋਰ ਨੂੰ ਰੰਗੇ ਹੱਥੀਂ ਫੜਿਆ
Ad Position 24