09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ 12 ਨੂੰ

ਸਿਰਸਾ, 8 ਸਤੰਬਰ (ਭੁਪਿੰਦਰ ਪੰਨੀਵਾਲੀਆ)- ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ 12 ਸਤੰਬਰ ਨੂੰ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਹੋਵੇਗੀ। ਸਥਾਨਕ ਪੰਚਾਇਤ ਭਵਨ ਵਿਖੇ ਹੋਣ ਵਾਲੀ ਇਸ ਮੀਟਿੰਗ ਵਿੱਚ ਕੁੱਲ 15 ਸ਼ਿਕਾਇਤਾਂ ਦੀ ਸੁਣਵਾਈ ਹੋਵੇਗੀ।

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਸਿਰਸਾ, 8 ਸਤੰਬਰ (ਭੁਪਿੰਦਰ ਪੰਨੀਵਾਲੀਆ)- ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ 12 ਸਤੰਬਰ ਨੂੰ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਹੋਵੇਗੀ। ਸਥਾਨਕ ਪੰਚਾਇਤ ਭਵਨ ਵਿਖੇ ਹੋਣ ਵਾਲੀ ਇਸ ਮੀਟਿੰਗ ਵਿੱਚ ਕੁੱਲ 15 ਸ਼ਿਕਾਇਤਾਂ ਦੀ ਸੁਣਵਾਈ ਹੋਵੇਗੀ। ਜ਼ਿਲ੍ਹਾ ਪ੍ਰਸ਼ਾਸਨ ਮੀਟਿੰਗ ਲਈ ਸਾਰੀਆਂ ਜ਼ਰੂਰੀ ਤਿਆਰੀਆਂ ਪੂਰੀਆਂ ਕਰ ਲਈਆਂ ਹਨ। ਪ੍ਰਸ਼ਾਸਨ ਨੇ ਸਾਰੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੇ-ਆਪਣੇ ਵਿਭਾਗਾਂ ਨਾਲ ਸਬੰਧਤ ਸ਼ਿਕਾਇਤਾਂ ਦੇ ਪੂਰੇ ਰਿਕਾਰਡ ਅਤੇ ਜ਼ਰੂਰੀ ਦਸਤਾਵੇਜ਼ਾਂ ਨਾਲ ਸਵੇਰੇ 9:30 ਵਜੇ ਆਪਣੀ ਹਾਜ਼ਰੀ ਯਕੀਨੀ ਬਣਾਉਣ।
Ad Position 22
No active advertisement
ਪਿਛਲੀ ਖ਼ਬਰ ਹਰਿਆਣਾ ਰਾਜ ਨਾਰਕੋਟਿਕਸ ਕੰਟਰੋਲ ਬਿਊਰੋ ਵਲੋਂ 3 ਨਸ਼ਾ ਤਸਕਰ ਗ੍ਰਿਫ਼ਤਾਰ ਅਗਲੀ ਖ਼ਬਰ ਅਣ-ਐਲਾਨੇ ਪਾਵਰਕੱਟਾਂ ਤੋਂ ਦੁਖੀ ਕਿਸਾਨਾਂ ਦਾ ਵਫ਼ਦ ਐਕਸੀਅਨ ਰਾਏਕੋਟ ਨੂੰ ਮਿਲਿਆ
Ad Position 24