12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਗੁਰਦੁਆਰਾ ਸ੍ਰੀ ਸਿੰਘ ਸਭਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਨਾਰਾਇਣਗੜ੍ਹ, 12 ਸਤੰਬਰ (ਪੀ ਸਿੰਘ)-ਸਥਾਨਕ ਗੁਰਦੁਆਰਾ ਸ੍ਰੀ ਸਿੰਘ ਸਭਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸੁਰਜੀਤ ਸਿੰਘ ਦੇ ਪਰਿਵਾਰ ਵਲੋਂ ਅਖੰਡ ਪਾਠ ਦੀ ਸੇਵਾ ਲਈ ਗਈ ਅਤੇ ਪਾਠ ਦੇ ਭੋਗ ਉਪਰੰਤ ਗੁਰਦੁਆਰਾ ਸ੍ਰੀ ਸਿੰਘ ਸਭਾ ਦੇ ਰਾਗੀ ਮਲਕੀਤ ਸਿੰਘ ਤੇ ਰਣਜੀਤ ਸਿੰਘ ਸਮੇਤ ਫਰਿੰਦਰ ਪਾਲ ਦੇ ਜਥੇ ਨੇ ਕਥਾ, ਕੀਰਤਨ ਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਨਾਰਾਇਣਗੜ੍ਹ, 12 ਸਤੰਬਰ (ਪੀ ਸਿੰਘ)-ਸਥਾਨਕ ਗੁਰਦੁਆਰਾ ਸ੍ਰੀ ਸਿੰਘ ਸਭਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸੁਰਜੀਤ ਸਿੰਘ ਦੇ ਪਰਿਵਾਰ ਵਲੋਂ ਅਖੰਡ ਪਾਠ ਦੀ ਸੇਵਾ ਲਈ ਗਈ ਅਤੇ ਪਾਠ ਦੇ ਭੋਗ ਉਪਰੰਤ ਗੁਰਦੁਆਰਾ ਸ੍ਰੀ ਸਿੰਘ ਸਭਾ ਦੇ ਰਾਗੀ ਮਲਕੀਤ ਸਿੰਘ ਤੇ ਰਣਜੀਤ ਸਿੰਘ ਸਮੇਤ ਫਰਿੰਦਰ ਪਾਲ ਦੇ ਜਥੇ ਨੇ ਕਥਾ, ਕੀਰਤਨ ਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਰਾਗੀ ਫਰਿੰਦਰਪਾਲ ਨੇ ਸੰਗਤਾਂ ਨੂੰ ਪਹਿਲੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ ‘ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸੁਰਜੀਤ ਕਪੂਰ, ਗਗਨਦੀਪ ਸਿੰਘ, ਹਰਪ੍ਰੀਤ ਸਿੰਘ, ਬਲਵਿੰਦਰ ਭਾਟੀਆ, ਮਨੋਹਰ ਚਾਨਣਾ, ਡਾ. ਗੁਰਚਰਨ ਸਿੰਘ, ਜਸਬੀਰ ਖੁਰਾਣਾ, ਸ਼ੈਂਟੀ ਆਰੇਵਾਲਾ, ਹਰਦਿੱਤ ਸਿੰਘ, ਸੁਖਵੰਤ ਸਿੰਘ, ਹਰਬੰਸ ਸਿੰਘ, ਹਰਭਜਨ ਸਿੰਘ, ਅਮਨਦੀਪ ਚੰਡੋਕ, ਸੁਰਿੰਦਰ ਸਿੰਘ ਤੇ ਮਨਜੀਤ ਸਿੰਘ ਸਮੇਤ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲੁਧਿਆਣਾ-ਜਾਖਲ ਸਵਾਰੀ ਗੱਡੀ ਦਾ ਜੀਂਦ ਤੱਕ ਹੋਇਆ ਵਿਸਥਾਰ ਅਗਲੀ ਖ਼ਬਰ ਨਗਰ ਨਿਗਮ ਤੇ ਫਾਇਰ ਵਿਭਾਗ ਦੇ ਕਰਮਚਾਰੀਆਂ ਨੇ ਸੰਘਰਸ਼ ਦੀ ਜਿੱਤ ਦਾ ਜਸ਼ਨ ਮਨਾਉਣ ਲਈ ਧੰਨਵਾਦੀ ਸਭਾ ਸੱਦੀ
Ad Position 24