23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

8 ਬੋਤਲਾਂ ਨਾਜਾਇਜ਼ ਦੇਸੀ ਸ਼ਰਾਬ ਸਮੇਤ ਵਿਅਕਤੀ ਗ੍ਰਿਫ਼ਤਾਰ

ਯਮੁਨਾਨਗਰ, 23 ਸਤੰਬਰ (ਗੁਰਦਿਆਲ ਸਿੰਘ ਨਿਮਰ)- ਪੁਲਿਸ ਨੇ ਅੱਠ ਬੋਤਲਾਂ ਨਾਜਾਇਜ਼ ਦੇਸੀ ਸ਼ਰਾਬ ਬਰਾਮਦ ਹੋਣ ਦੇ ਮਾਮਲੇ ਵਿਚ ਇਕ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ। ਪ੍ਰਤਾਪ ਨਗਰ ਪੁਲਿਸ ਥਾਣੇ ਦੇ ਮੁਖੀ ਰੋਹਤਾਸ਼ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਦੇ ਹੈੱਡ ਕਾਂਸਟੇਬਲ ਨਿਰਮਲ ਸਿੰਘ ਨੇ ਇਕ ਵਿਅਕਤੀ ਨੂੰ ਅੱਠ ਬੋਤਲਾਂ ਨਾਜਾਇਜ਼ ਦੇਸੀ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ।

Ad Position 21
No active advertisement
ਅਜੀਤ ਡੈਸਕ 24-09-2026
ਯਮੁਨਾਨਗਰ, 23 ਸਤੰਬਰ (ਗੁਰਦਿਆਲ ਸਿੰਘ ਨਿਮਰ)- ਪੁਲਿਸ ਨੇ ਅੱਠ ਬੋਤਲਾਂ ਨਾਜਾਇਜ਼ ਦੇਸੀ ਸ਼ਰਾਬ ਬਰਾਮਦ ਹੋਣ ਦੇ ਮਾਮਲੇ ਵਿਚ ਇਕ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ। ਪ੍ਰਤਾਪ ਨਗਰ ਪੁਲਿਸ ਥਾਣੇ ਦੇ ਮੁਖੀ ਰੋਹਤਾਸ਼ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਦੇ ਹੈੱਡ ਕਾਂਸਟੇਬਲ ਨਿਰਮਲ ਸਿੰਘ ਨੇ ਇਕ ਵਿਅਕਤੀ ਨੂੰ ਅੱਠ ਬੋਤਲਾਂ ਨਾਜਾਇਜ਼ ਦੇਸੀ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ। ਦੋਸ਼ੀ ਦੀ ਪਛਾਣ ਮਨੋਜ ਕੁਮਾਰ ਪੁੱਤਰ ਬ੍ਰਹਮਪਾਲ ਵਾਸੀ ਬਹਾਦੁਰਪੁਰ ਵਜੋਂ ਹੋਈ ਹੈ। ਦੋਸ਼ੀ ਵਿਰੁੱਧ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਤੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਮੁੱਦਕੀ ਦਾਣਾ ਮੰਡੀ ਵਿਖੇ ਸਫ਼ਾਈ ਨਾ ਹੋਣ ਕਾਰਨ ਕਿਸਾਨ ਪ੍ਰੇਸ਼ਾਨ ਅਗਲੀ ਖ਼ਬਰ ਕ੍ਰਾਈਮ ਬ੍ਰਾਂਚ-1 ਟੀਮ ਵਲੋਂ ਮੋਟਰਸਾਈਕਲ ਚੋਰ ਗ੍ਰਿਫ਼ਤਾਰ
Ad Position 24