25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਗੁਰਜੰਟ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਧਰਨਾ

ਕਰਨਾਲ, 25 ਸਤੰਬਰ (ਗੁਰਮੀਤ ਸਿੰਘ ਸੱਗੂ)-ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਕਰਨਾਲ ਵਿਖੇ ਆਗਮਨ ਦੇ 511 ਸਾਲਾ ਦਿਵਸ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਅੱਜ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਮੰਜੀ ਸਾਹਿਬ ਵਿਖੇ ਕਰਵਾਇਆ ਜਾਵੇਗਾ। ਦਸਮੇਸ਼ ਅਖਾੜੇ ਦੇ ਮੁੱਖ ਸੇਵਾਦਾਰ ਜਥੇ.

Ad Position 21
No active advertisement
ਜਾਣਕਾਰੀ ਦਿੰਦੇ ਹੋਏ ਜਥੇਦਾਰ ਗੁਰਤੇਜ ਸਿੰਘ ਖ਼ਾਲਸਾ 26-09-2026
ਕਰਨਾਲ, 25 ਸਤੰਬਰ (ਗੁਰਮੀਤ ਸਿੰਘ ਸੱਗੂ)-ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਕਰਨਾਲ ਵਿਖੇ ਆਗਮਨ ਦੇ 511 ਸਾਲਾ ਦਿਵਸ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਅੱਜ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਮੰਜੀ ਸਾਹਿਬ ਵਿਖੇ ਕਰਵਾਇਆ ਜਾਵੇਗਾ। ਦਸਮੇਸ਼ ਅਖਾੜੇ ਦੇ ਮੁੱਖ ਸੇਵਾਦਾਰ ਜਥੇ. ਗੁਰਤੇਜ ਸਿੰਘ ਖਾਲਸਾ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਅਪਣੀਆਂ ਉਦਾਸੀਆਂ ਦੌਰਾਨ ਕਰਨਾਲ ਦੀ ਧਰਤੀ ’ਤੇ ਅੱਜ ਤੋਂ 511 ਸਾਲ ਪਹਿਲਾਂ ਆਏ ਸੀ ਤੇ ਕਰੀਬ ਸਵਾ ਮਹੀਨਾ ਇਥੇ ਰਹਿ ਕੇ ਲੋਕਾਈ ਨੂੰ ਵਹਿਮਾਂ-ਭਰਮਾਂ ਵਿਚੋਂ ਕੱਢ ਕੇ ਸ਼ਬਦ ਨਾਲ ਜੋੜਿਆ। ਗੁਰਦੁਆਰਾ ਮੰਜੀ ਸਾਹਿਬ ਵਿਖੇ ਬਾਬਾ ਸੁੱਖਾ ਸਿੰਘ ਕਾਰ ਸੇਵਾ ਵਾਲਿਆਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ 26 ਸਤੰਬਰ ਨੂੰ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸ਼ਾਮ 6 ਤੋਂ ਲੈ ਕੇ ਰਾਤ 10 ਵਜੇ ਤੱਕ ਹੋਣ ਵਾਲੇ ਸਮਾਗਮ ਦੌਰਾਨ ਹੋਰਨਾਂ ਤੋਂ ਇਲਾਵਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਗੁਰਪ੍ਰੀ ਤ ਸਿੰਘ ਅਤੇ ਭਾਈ ਮਹਾਂਦੀਪ ਸਿੰਘ ਦੇ ਜੱਥੇ ਗੁਰਬਾਣੀ ਦੇ ਇਲਾਹੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਸੰਸਦ ਮੈਂਬਰ ਨਵੀਨ ਜਿੰਦਲ ਵਲੋਂ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਦੇ ਐਸੋਸੀਏਟ ਪ੍ਰੋ. ਡਾ. ਅਮਰਜੀਤ ਸਿੰਘ ਨੇ ਕਿਤਾਬ ਦੇ ਸੰਪਾਦਕ ਵਜੋਂ ਯੋਗਦਾਨ ਪਾਇਆ
Ad Position 24