26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਦੀਨਦਿਆਲ ਉਪਾਧਿਆਏ ਦੀ ਜਨਮ ਵਰ੍ਹੇਗੰਢ ਮਨਾਉਣ ਲਈ ਪ੍ਰੋਗਰਾਮ ਕਰਵਾਇਆ

ਕਾਲਾਂਵਾਲੀ/ਸਿਰਸਾ, 26 ਸਤੰਬਰ (ਭੁਪਿੰਦਰ ਪੰਨੀਵਾਲੀਆ)- ਜਨ ਸੰਘ ਦੇ ਆਗੂ ਪੰਡਿਤ ਦੀਨਦਿਆਲ ਉਪਾਧਿਆਏ ਦੀ ਜਨਮ ਵਰ੍ਹੇਗੰਢ ਮਨਾਉਣ ਲਈ ਮਾਰਕੀਟ ਕਮੇਟੀ ਕਾਲਾਂਵਾਲੀ ਵਿਖੇ ਜ਼ਿਲ੍ਹਾ ਪ੍ਰਧਾਨ ਰੇਣੂ ਸ਼ਰਮਾ ਦੀ ਅਗਵਾਈ ਹੇਠ ਇੱਕ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿੱਚ ਪਾਰਟੀ ਵਰਕਰਾਂ ਨੇ ਪ੍ਰੋਗਰਾਮ ਵਿੱਚ ਹਿੱਸਾ ਲਿਆ ਤੇ ਉਨ੍ਹਾਂ ਦੀ ਤਸਵੀਰ ‘ਤੇ ਫੁੱਲ ਚੜ੍ਹਾਏ। ਪਾਰਟੀ ਵਰਕਰਾਂ ਨੇ ਉਨ੍ਹਾਂ ਦੀ ਦੇਸ਼ ਭਗਤੀ ਅਤੇ ਭਾਜਪਾ ਨੂੰ ਮਜ਼ਬੂਤ ਕਰਨ ਵਿੱਚ ਉਨ੍ਹਾਂ ਦੇ ਯੋਗਦਾਨ ਬਾਰੇ ਚਰਚਾ ਕੀਤੀ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ।

Ad Position 21
No active advertisement
ਅਜੀਤ ਡੈਸਕ 27-09-2026
ਕਾਲਾਂਵਾਲੀ/ਸਿਰਸਾ, 26 ਸਤੰਬਰ (ਭੁਪਿੰਦਰ ਪੰਨੀਵਾਲੀਆ)- ਜਨ ਸੰਘ ਦੇ ਆਗੂ ਪੰਡਿਤ ਦੀਨਦਿਆਲ ਉਪਾਧਿਆਏ ਦੀ ਜਨਮ ਵਰ੍ਹੇਗੰਢ ਮਨਾਉਣ ਲਈ ਮਾਰਕੀਟ ਕਮੇਟੀ ਕਾਲਾਂਵਾਲੀ ਵਿਖੇ ਜ਼ਿਲ੍ਹਾ ਪ੍ਰਧਾਨ ਰੇਣੂ ਸ਼ਰਮਾ ਦੀ ਅਗਵਾਈ ਹੇਠ ਇੱਕ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿੱਚ ਪਾਰਟੀ ਵਰਕਰਾਂ ਨੇ ਪ੍ਰੋਗਰਾਮ ਵਿੱਚ ਹਿੱਸਾ ਲਿਆ ਤੇ ਉਨ੍ਹਾਂ ਦੀ ਤਸਵੀਰ ‘ਤੇ ਫੁੱਲ ਚੜ੍ਹਾਏ। ਪਾਰਟੀ ਵਰਕਰਾਂ ਨੇ ਉਨ੍ਹਾਂ ਦੀ ਦੇਸ਼ ਭਗਤੀ ਅਤੇ ਭਾਜਪਾ ਨੂੰ ਮਜ਼ਬੂਤ ਕਰਨ ਵਿੱਚ ਉਨ੍ਹਾਂ ਦੇ ਯੋਗਦਾਨ ਬਾਰੇ ਚਰਚਾ ਕੀਤੀ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਸਤਪਾਲ ਸ਼ਰਮਾ ਪਿਪਲੀ, ਮੈਂਬਰ ਨਰੇਸ਼ ਮਹੇਸ਼ਵਰੀ, ਮਹੇਸ਼ ਆਜ਼ਾਦ, ਸੰਨੀ ਨਿਨੰਨਿਆ, ਸੰਜੇ ਮਹਿਤਾ, ਸਤਿੰਦਰ ਗਰਗ ਔਢਾਂ, ਨਗਰ ਕੌਂਸਲਰ ਹਰਵਿੰਦਰ ਸਿੰਘ, ਵਿਨੋਦ ਸ਼ਰਮਾ ਤੇ ਹੋਰ ਬਹੁਤ ਸਾਰੇ ਵਰਕਰ ਇਸ ਮੌਕੇ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਫਸਲ ਦੀ ਰਜਿਸਟਰੇਸ਼ਨ ਲਈ ਐਸ.ਡੀ.ਐਮ. ਦਫ਼ਤਰ ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਅਗਲੀ ਖ਼ਬਰ ਦਸਮੇਸ਼ ਯੁਵਾ ਕਲੱਬ ਵੱਲੋਂ ਮੁਫ਼ਤ ਮੈਡੀਕਲ ਕੈਂਪ ਅੱਜ
Ad Position 24