ਪਰਗਟ ਸਿੰਘ ਦੀ ਅਗਵਾਈ ’ਚ ਕਾਂਗਰਸ ਹੋਰ ਮਜ਼ਬੂਤ ਹੋਵੇਗੀ-ਪਰਮਜੀਤ ਕੌਰ ਬਜਾਜ
ਸ਼ਾਹਕੋਟ, 4 ਅਕਤੂਬਰ (ਬਾਂਸਲ)- ਕਾਂਗਰਸ ਹਾਈਕਮਾਨ ਵਲੋਂ ਵਿਧਾਇਕ ਪਦਮਸ਼੍ਰੀ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ’ਤੇ ਹਾਈ ਕਮਾਨ ਦਾ ਧੰਨਵਾਦ ਕਰਦਿਆਂ ਨਗਰ ਪੰਚਾਇਤ ਸ਼ਾਹਕੋਟ ਦੀ ਸਾਬਕਾ ਮੀਤ ਪ੍ਰਧਾਨ ਅਤੇ ਮੌਜੂਦਾ ਐੱਮ. ਸੀ.
ਸ਼ਾਹਕੋਟ, 4 ਅਕਤੂਬਰ (ਬਾਂਸਲ)- ਕਾਂਗਰਸ ਹਾਈਕਮਾਨ ਵਲੋਂ ਵਿਧਾਇਕ ਪਦਮਸ਼੍ਰੀ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ’ਤੇ ਹਾਈ ਕਮਾਨ ਦਾ ਧੰਨਵਾਦ ਕਰਦਿਆਂ ਨਗਰ ਪੰਚਾਇਤ ਸ਼ਾਹਕੋਟ ਦੀ ਸਾਬਕਾ ਮੀਤ ਪ੍ਰਧਾਨ ਅਤੇ ਮੌਜੂਦਾ ਐੱਮ.ਸੀ. ਪਰਮਜੀਤ ਕੌਰ ਬਜਾਜ ਨੇ ਪਰਗਟ ਸਿੰਘ ਨੂੰ ਵਧਾਈ ਦਿੱਤੀ ਅਤੇ ਇਸ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਆਸ ਪ੍ਰਗਟਾਈ ਕਿ ਪਰਗਟ ਸਿੰਘ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਹੋਰ ਮਜ਼ਬੂਤ ਤੇ ਇੱਕਜੁੱਟ ਹੋਵੇਗੀ ਅਤੇ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਰਕਾਰ ਬਣਾਏਗੀ।