07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਡਾ. ਇੰਦਰਜੀਤ ਸਿੰਘ ਦੀ 28ਵੀਂ ਬਰਸੀ ਮਨਾਈ

ਨਵੀਂ ਦਿੱਲੀ, 6 ਅਕਤੂਬਰ (ਡਾ. ਬਲਵਿੰਦਰ ਸਿੰਘ ਸੋਢੀ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੀ.

Ad Position 21
No active advertisement
ਅਜੀਤ ਡੈਸਕ 07-10-2026
ਨਵੀਂ ਦਿੱਲੀ, 6 ਅਕਤੂਬਰ (ਡਾ. ਬਲਵਿੰਦਰ ਸਿੰਘ ਸੋਢੀ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੀ. ਬਲਾਕ ਵਿਕਾਸਪੁਰੀ, ਦਿੱਲੀ ਵਿਖੇ ਗੁਰਦੁਆਰਾ ਕਮੇਟੀ ਵਲੋਂ ਪੰਜਾਬ ਐਂਡ ਸਿੰਧ ਬੈਂਕ ਦੇ ਸਾਬਕਾ ਚੇਅਰਮੈਨ ਡਾ. ਇੰਦਰਜੀਤ ਸਿੰਘ ਦੀ 28ਵੀਂ ਸਾਲਾਨਾ ਬਰਸੀ ਮਨਾਈ ਗਈ। ਇਸ ਮੌਕੇ ’ਤੇ ਡਾ. ਜਸਪਾਲ ਸਿੰਘ ਸਾਬਕਾ ਵਾਈਸ ਚਾਂਸਲਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਡਾ. ਹਰਿੰਦਰਪਾਲ ਸਿੰਘ ਨੇ ਸੰਬੋਧਨ ਕੀਤਾ, ਜਿਸ ਵਿਚ ਡਾ. ਇੰਦਰਜੀਤ ਸਿੰਘ ਦੀਆਂ ਬੈਂਕ ਸੇਵਾਵਾਂ ਅਤੇ ਉਨ੍ਹਾਂ ਦੀ ਜੀਵਨ ਸ਼ੈਲੀ ਬਾਰੇ ਸੰਗਤਾਂ ਨਾਲ ਵਿਚਾਰ ਕੀਤੇ ਗਏ। ਕਮੇਟੀ ਦੇ ਪ੍ਰਧਾਨ ਸਤਵਿੰਦਰ ਸਿੰਘ, ਮੀਤ ਪ੍ਰਧਾਨ ਅਮਰੀਕ ਸਿੰਘ ਅਤੇ ਦਿੱਲੀ ਕਮੇਟੀ ਦੇ ਮੈਂਬਰਾਂ ਨੇ ਵੀ ਆਪਣੇ ਵਿਚਾਰ ਰੱਖੇ। ਕੀਰਤਨ ਦੀ ਸੇਵਾ ਭਾਈ ਤੇਜਿੰਦਰ ਸਿੰਘ ਨੇ ਰਾਗੀ ਜਥੇ ਨੇ ਨਿਭਾਈ।
Ad Position 22
No active advertisement
ਪਿਛਲੀ ਖ਼ਬਰ ਮੈਟਰੋ ਅਤੇ ਰੇਲਵੇ ਯੂਨਿਟ ਦਿੱਲੀ ਨੇ 1970 ਗੁਆਚੇ ਤੇ ਚੋਰੀ ਹੋਏ ਮੋਬਾਈਲ ਅਸਲ ਮਾਲਕਾਂ ਨੂੰ ਸੌਂਪੇ ਅਗਲੀ ਖ਼ਬਰ ਟ੍ਰੈਫ਼ਿਕ ਟੀਮ ਨੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੀਤੇ 154 ਚਲਾਨ
Ad Position 24