ਜਨਤਾ ਜ਼ੀਰੋ ਟਾਲਰੈਂਸ ਦਾ ਦਾਅਵਾ ਕਰਨ ਵਾਲਿਆਂ ਤੋਂ ਜਵਾਬ ਮੰਗ ਰਹੀ ਹੈ- ਲਾਠਰ
ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਰਜਤ ਲਾਠਰ ਨੇ ਕਿਹਾ ਕਿ ਨਗਰ ਨਿਗਮ ਦੇ ਵਿਕਾਸ ਕਾਰਜਾਂ ਅਤੇ ਜਾਇਦਾਦ ਪਛਾਣ ਪੱਤਰਾਂ ਸੰਬੰਧੀ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਲੋਕਾਂ ਦੀ ਆਵਾਜ਼ ਬਣ ਕੇ ਭ੍ਰਿਸ਼ਟਾਚਾਰ ਖ਼ਿਲਾਫ਼ ਸੰਘਰਸ਼ ਜਾਰੀ ਰੱਖੇਗੀ ।
ਅਜੀਤ ਡੈਸਕ
07-10-2026