08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਜਾਖਲ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਟੋਹਾਣਾ, 7 ਅਕਤੂਬਰ (ਮਨਜੀਤ ਸਿੰਘ)- ਜਾਖਲ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਨੂੰ ਸਮਰਪਿਤ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ। ਇਹ ਕੈਂਪ ਸਾਬਕਾ ਪੰਚਾਇਤ ਮੰਤਰੀ ਦੇਵੇਂਦਰ ਸਿੰਘ ਬਬਲੀ ਵੱਲੋਂ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 08-10-2026
ਟੋਹਾਣਾ, 7 ਅਕਤੂਬਰ (ਮਨਜੀਤ ਸਿੰਘ)- ਜਾਖਲ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਨੂੰ ਸਮਰਪਿਤ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ। ਇਹ ਕੈਂਪ ਸਾਬਕਾ ਪੰਚਾਇਤ ਮੰਤਰੀ ਦੇਵੇਂਦਰ ਸਿੰਘ ਬਬਲੀ ਵੱਲੋਂ ਕਰਵਾਇਆ ਗਿਆ। ਕੈਂਪ ਦੌਰਾਨ ਅੱਖਾਂ ਦੀ ਜਾਂਚ ਕੀਤੀ , ਐਨਕਾਂ ਤੇ ਇਲਾਜ ਸਬੰਧੀ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ। ਕੈਂਪ ਵਿੱਚ ਜਾਖਲ ਤੇ ਆਸ-ਪਾਸ ਦੇ ਇਲਾਕਿਆਂ ਤੋਂ ਵੱਡੀ ਗਿਣਤੀ ਵਿੱਚ ਲੋਕ ਪਹੁੰਚੇ ਤੇ ਅੱਖਾਂ ਦੀ ਜਾਂਚ ਕਰਵਾਈ। ਇਸ ਮੌਕੇ ਸਾਬਕਾ ਮੰਤਰੀ ਦੇਵੇਂਦਰ ਸਿੰਘ ਬਬਲੀ ਦੀ ਪਤਨੀ ਸੁਨੀਤਾ ਬਬਲੀ ਵੀ ਕੈਂਪ ਵਿੱਚ ਪਹੁੰਚੇ। ਉਨ੍ਹਾਂ ਨੇ ਕੈਂਪ ਦਾ ਜਾਇਜ਼ਾ ਲਿਆ ਅਤੇ ਇਲਾਜ ਲਈ ਪਹੁੰਚੇ ਲੋਕਾਂ ਨਾਲ ਗੱਲਬਾਤ ਕੀਤੀ।
Ad Position 22
No active advertisement
ਪਿਛਲੀ ਖ਼ਬਰ ਹਲਕਾ ਟੋਹਾਣਾ ਦੇ ਆਗੂ ਕਰਨ ਕੁਨਾਲ ਸਿੰਘ ਸਮੇਤ ਪਾਰਟੀ ਆਗੂਆਂ ਨੇ ਨਵੇਂ ਮੈਂਬਰਾਂ ਦਾ ਕੀਤਾ ਨਿੱਘਾ ਸਵਾਗਤ ਅਗਲੀ ਖ਼ਬਰ ਸਦਰ ਬਾਜ਼ਾਰ ਬਾਰੀ ਮਾਰਕੀਟ ਟਰੇਡਰਸ ਐਸੋਸੀਏਸ਼ਨ ਨੇ ਕੀਤਾ ਜ਼ੋਰਦਾਰ ਪ੍ਰਦਰਸ਼ਨ
Ad Position 24