09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਸ੍ਰੀ ਬਜਰੰਗ ਰਾਮ ਨਾਟਕ ਕਲੱਬ ਯੁਵਾ ਵਿੰਗ ਦੀ ਟੀਮ ਨੇ ਡੀ.ਐੱਸ.ਪੀ. ਜੈ ਭਗਵਾਨ ਨਾਲ ਕੀਤੀ ਮੁਲਾਕਾਤ

ਟੋਹਾਣਾ, 9 ਅਕਤੂਬਰ (ਮਨਜੀਤ ਸਿੰਘ)- ਸ਼੍ਰੀ ਬਜਰੰਗ ਰਾਮ ਨਾਟਕ ਕਲੱਬ ਯੁਵਾ ਵਿੰਗ ਟੋਹਾਣਾ ਦੀ ਸਮੁੱਚੀ ਟੀਮ ਵੱਲੋਂ ਅੱਜ ਡੀ. ਐੱਸ.

Ad Position 21
No active advertisement
ਅਜੀਤ ਡੈਸਕ 10-10-2026
ਟੋਹਾਣਾ, 9 ਅਕਤੂਬਰ (ਮਨਜੀਤ ਸਿੰਘ)- ਸ਼੍ਰੀ ਬਜਰੰਗ ਰਾਮ ਨਾਟਕ ਕਲੱਬ ਯੁਵਾ ਵਿੰਗ ਟੋਹਾਣਾ ਦੀ ਸਮੁੱਚੀ ਟੀਮ ਵੱਲੋਂ ਅੱਜ ਡੀ.ਐੱਸ.ਪੀ. ਟੋਹਾਣਾ ਸ੍ਰੀ ਜੈ ਭਗਵਾਨ ਨਾਲ ਸਦਭਾਵਨਾ ਭਰੀ ਮੁਲਾਕਾਤ ਕੀਤੀ ਗਈ। ਇਸ ਮੌਕੇ ਟੀਮ ਦੇ ਮੈਂਬਰਾਂ ਵੱਲੋਂ ਸਮਾਜ ਨੂੰ ਨਸ਼ਿਆਂ ਤੋਂ ਮੁਕਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਬੁਰਾਈ ਤੋਂ ਦੂਰ ਰੱਖਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਡੀ.ਐੱਸ.ਪੀ. ਜੈ ਭਗਵਾਨ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ, ਸਿੱਖਿਆ ਤੇ ਉਸਾਰੂ ਸਮਾਜਿਕ ਗਤੀਵਿਧੀਆਂ ਨਾਲ ਜੁੜਨ ਦਾ ਸੱਦਾ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਪ੍ਰਭਾਤ ਫੇਰੀਆਂ 1 ਨਵੰਬਰ ਤੋਂ ਸ਼ੁਰੂ ਹੋਣਗੀਆਂ-ਕੰਬੋਜ ਅਗਲੀ ਖ਼ਬਰ ਪਰਾਲੀ ਸਾੜਨ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਹੁੰਦੀ ਹੈ ਪ੍ਰਭਾਵਿਤ-ਡਾ. ਰਾਮੇਸ਼ਵਰ ਦਾਸ
Ad Position 24