12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸੰਬੰਧੀ ਮੀਟਿੰਗ ਕੀਤੀ

ਰਤੀਆ, 12 ਅਕਤੂਬਰ (ਬੇਅੰਤ ਕੌਰ ਮੰਡੇਰ)- ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸ਼੍ਰੀ ਗੁਰੂ ਰਾਮਦਾਸ ਜੀ ਸੇਵਾ ਸੁਸਾਇਟੀ ਦੀ ਮੀਟਿੰਗ ਪ੍ਰਧਾਨ ਜਗਸੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ’ਚ 27 ਅਕਤੂਬਰ ਨੂੰ ਪ੍ਰਕਾਸ਼ ਪੁਰਬ ਮਨਾਉਣ ’ਤੇ ਚਰਚਾ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 13-10-2026
ਰਤੀਆ, 12 ਅਕਤੂਬਰ (ਬੇਅੰਤ ਕੌਰ ਮੰਡੇਰ)- ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸ਼੍ਰੀ ਗੁਰੂ ਰਾਮਦਾਸ ਜੀ ਸੇਵਾ ਸੁਸਾਇਟੀ ਦੀ ਮੀਟਿੰਗ ਪ੍ਰਧਾਨ ਜਗਸੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ’ਚ 27 ਅਕਤੂਬਰ ਨੂੰ ਪ੍ਰਕਾਸ਼ ਪੁਰਬ ਮਨਾਉਣ ’ਤੇ ਚਰਚਾ ਕੀਤੀ ਗਈ। ਸੁਸਾਇਟੀ ਸਕੱਤਰ ਹੈਪੀ ਸਿੰਘ ਸੇਠੀ ਨੇ ਦੱਸਿਆ ਕਿ 27 ਅਕਤੂਬਰ ਨੂੰ ਪ੍ਰਕਾਸ਼ ਪੁਰਬ ਸਥਾਨਕ ਗੁਰਦੁਆਰਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਪੁਰਾਣਾ ਬਾਜ਼ਾਰ ਵਿਖੇ ਮਨਾਇਆ ਜਾਵੇਗਾ। ਇਸ ਮੌਕੇ ਅਖੰਡ ਪਾਠ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ। ਇਸ ਮੌਕੇ ਗੁਰਵਿੰਦਰ ਸਿੰਘ, ਸ਼ੰਟੀ ਮੋਂਗਾ, ਸਰਵਜੀਤ ਸਿੰਘ, ਬੰਟੀ ਮੌਂਗਾ, ਹਰਪ੍ਰੀਤ ਸਿੰਘ ਸਮੇਤ ਸੁਸਾਇਟੀ ਵਲੰਟੀਅਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦੁਰਗਾ ਮੰਦਰ ਵਿਖੇ ਨਵਰਾਤਰੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਅਗਲੀ ਖ਼ਬਰ 27 ਨੂੰ ਗੋਵਿੰਦਪੁਰਾ (ਸੀਵਨ) ਵਿਖੇ ਰਾਜਪਾਲ ਦੇ ਆਉਣ ਦੇ ਪ੍ਰੋਗਰਾਮ ਨੂੰ ਲੈ ਕੇ ਸੱਦਾ ਪ੍ਰਕਿਰਿਆ ਸ਼ੁਰੂ-ਗੱਜਣ ਸਿੰਘ ਗੋਵਿ...
Ad Position 24