15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਮਾਂ ਤੇ ਬੱਚੇ ਦੀ ਸਿਹਤ ਨਾਲ ਜੁੜੇ ਪਹਿਲੂਆਂ ’ਤੇ ਹੋਈ ਚਰਚਾ

ਨਵੀਂ ਦਿੱਲੀ, 14 ਅਕਤੂਬਰ (ਡਾ. ਬਲਵਿੰਦਰ ਸਿੰਘ ਸੋਢੀ)- ਗਰਭ ਅਵਸਥਾ ਅਤੇ ਨਵਜਾਤ ਬੱਚੇ ਦੀ ਦੇਖਭਾਲ ਪ੍ਰਤੀ ਯਸ਼ੋਦਾ ਮੈਡੀਸਿਟੀ ਵਲੋਂ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦਾ ਨਾਂਅ ਯਸ਼ੋਦਾ ਮਾਮ-ਟੂ-ਬੀ ਕਾਰਨੀਵਲ ਸੀ।

Ad Position 21
No active advertisement
ਅਜੀਤ ਡੈਸਕ 15-10-2026
ਨਵੀਂ ਦਿੱਲੀ, 14 ਅਕਤੂਬਰ (ਡਾ. ਬਲਵਿੰਦਰ ਸਿੰਘ ਸੋਢੀ)- ਗਰਭ ਅਵਸਥਾ ਅਤੇ ਨਵਜਾਤ ਬੱਚੇ ਦੀ ਦੇਖਭਾਲ ਪ੍ਰਤੀ ਯਸ਼ੋਦਾ ਮੈਡੀਸਿਟੀ ਵਲੋਂ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦਾ ਨਾਂਅ ਯਸ਼ੋਦਾ ਮਾਮ-ਟੂ-ਬੀ ਕਾਰਨੀਵਲ ਸੀ। ਇਸ ਪ੍ਰੋਗਰਾਮ ਵਿਚ ਮਾਹਿਰਾਂ ਨੇ ਮਾਂ ਅਤੇ ਬੱਚੇ ਦੀ ਸਿਹਤ ਨਾਲ ਜੁੜੇ ਵੱਖ-ਵੱਖ ਪਹਿਲੂਆਂ ’ਤੇ ਚਰਚਾ ਕੀਤੀ। ਡਾ. ਜੀ.ਬੀ. ਸ਼ਰਮਾ, ਡਾ. ਬੰਧਨਾ, ਜੈਨ, ਡਾ. ਪ੍ਰੇਰਣਾ ਸਿੰਘਲ, ਡਾ. ਮੀਨੂ ਵਾਜਪਾਈ, ਡਾ. ਨਰਿੰਦਰ ਕੁਮਾਰ ਝਾਅ ਆਦਿ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਡਾ. ਪੀ.ਐਨ. ਅਰੋੜਾ (ਪ੍ਰਿੰਸੀਪਲ ਡਾਇਰੈਕਟਰ) ਨੇ ਮੈਡੀਕਲ ਚੈੱਕਅਪ ਕਰਵਾਉਣ ਤੋਂ ਇਲਾਵਾ ਇਸ ਵਿਸ਼ੇ ਨਾਲ ਸੰਬੰਧਿਤ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਇਹ ਵੀ ਕਿਹਾ ਕਿ ਯਸ਼ੋਦਾ ਮਾਮ-ਟੂ ਬੀ ਕਾਰਨੀਵਲ ਸਾਰੀਆਂ ਚਿੰਤਾਵਾਂ ਨੂੰ ਦੂਰ ਕਰਨ ਅਤੇ ਅੱਗੇ ਆਉਣ ਵਾਲੇ ਸਮੇਂ ਵਿਚ ਵੀ ਮਦਦ ਕਰਦਾ ਹੈ।
Ad Position 22
No active advertisement
ਪਿਛਲੀ ਖ਼ਬਰ ਅੱਜ ਦੇ ਬੱਚਿਆਂ ਕੋਲ ਸਮਾਂ ਨਹੀਂ ਕਿ ਉਹ ਬਜ਼ੁਰਗਾਂ ਦੇ ਕੋਲ ਬਹਿ ਸਕਣ-ਪੰਮਾ ਸੇਵਾ ਹੀ ਸਭ ਤੋਂ ਵੱਡਾ ਧਰਮ ਹੈ-ਰੇਣੂ ਲੂਥਰ... ਅਗਲੀ ਖ਼ਬਰ ਪੁਲਿਸ ਨੇ 24 ਘੰਟਿਆਂ ਅੰਦਰ ਝਪਟਮਾਰ ਨੂੰ ਕੀਤਾ ਗ੍ਰਿਫ਼ਤਾਰ
Ad Position 24