24 ਨੂੰ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਵਿੱਦਿਅਕ ਅਦਾਰਿਆਂ ’ਚ ਅੱਧੇ ਦਿਨ ਦੀ ਛੁੱਟੀ
ਜਲੰਧਰ, 17 ਅਕਤੂਬਰ (ਜਤਿੰਦਰ ਪੰਮੀ)-ਭਗਵਾਨ ਵਾਲਮੀਕਿ ਦੇ ਪ੍ਰਗਟ ਉਤਸਵ ਸੰਬੰਧੀ 24 ਅਕਤੂਬਰ ਨੂੰ ਸ਼ਹਿਰ ’ਚ ਕੱਢੀ ਜਾ ਰਹੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਿਗਮ ਦੀ ਹੱਦ ਅਧੀਨ ਆਉਂਦੇ ਵਿੱਦਿਅਕ ਅਦਾਰਿਆਂ ’ਚ ਅੱਧੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵਲੋਂ ਜਾਰੀ ਆਦੇਸ਼ਾਂ ’ਚ ਕਿਹਾ ਗਿਆ ਹੈ ਕਿ ਸ਼ੋਭਾ ਯਾਤਰਾ ਦੌਰਾਨ ਲੋਕਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਤੇ ਸ਼ੋਭਾ ਯਾਤਰਾ ਸਮੇਂ ਆਮ ਲੋਕਾਂ ਦੀ ਸਹੂਲਤ ਅਤੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚੱਲਦਾ ਰੱਖਣ ਲਈ ਦੁਪਹਿਰ 12 ਵਜੇ ਤੋਂ ਬਾਅਦ ਸ਼ਹਿਰ ਦੇ ਸਮੂਹ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ, ਕਾਲਜਾਂ ਅਤੇ ਆਈ.
ਅਜੀਤ ਡੈਸਕ
18-10-2026