21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਵਿਖੇ ਡਰੋਨ ਤੇ ਹੋਰ ਉੱਡਣ ਵਾਲੇ ਯੰਤਰਾਂ ’ਤੇ ਲੱਗੀ ਪਾਬੰਦੀ

ਅੰਮ੍ਰਿਤਸਰ, 20 ਅਕਤੂਬਰ (ਰੇਸ਼ਮ ਸਿੰਘ)- ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਲੋਂ ਹਵਾਈ ਅੱਡੇ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਅਤੇ ਕਿਸੇ ਵੀ ਸੰਭਾਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਹਰਮਨਬੀਰ ਸਿੰਘ ਗਿੱਲ ਕਮਿਸ਼ਨਰ ਪੁਲਿਸ ਵਲੋੋਂਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਅਧੀਨ ਹੁਕਮ ਜਾਰੀ ਕਰਦਿਆਂ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ, ਅੰਮ੍ਰਿਤਸਰ ਵਿਖੇ 20 ਅਕਤੂਬਰ ਤੋਂ ਡਰੋਨ, ਰਿਮੋਟ ਕੰਟਰੋਲ ਮਾਈਕ੍ਰੋਲਾਈਟ ਏਅਰਕ੍ਰਾਫਟ, ਪੈਰਾ-ਗਲਾਈਡਰ, ਪੈਰਾ-ਮੋਟਰ, ਹੈਂਡ ਗਲਾਈਡਰ, ਗਰਮ ਹਵਾ ਵਾਲੇ ਗੁਬਾਰੇ ਅਤੇ ਹੋਰ ਅਜਿਹੇ ਉੱਡਣ ਵਾਲੇ ਯੰਤਰਾਂ ਦੀ ਉਡਾਣ ’ਤੇ ਪਾਬੰਦੀ ਲਾ ਦਿੱਤੀ ਗਈ ਹੈ। ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਵਲੋਂ ਆਮ ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਹਵਾਈ ਅੱਡੇ ਦੀ ਸੁਰੱਖਿਆ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਾਰੀ ਕੀਤੇ ਗਏ ਇਨ੍ਹਾਂ ਹੁਕਮਾਂ ਦੀ ਪਾਲਣਾ ਕਰਨ ਅਤੇ ਬਿਨਾਂ ਮਨਜ਼ੂਰੀ ਕਿਸੇ ਵੀ ਤਰ੍ਹਾਂ ਦੇ ਉੱਡਣ ਵਾਲੇ ਯੰਤਰ ਦੀ ਉਡਾਣ ਲਈ ਵਰਤੋਂ ਨਾਂ ਕਰਨ ।

Ad Position 21
No active advertisement
ਅਜੀਤ ਡੈਸਕ 21-10-2026
ਅੰਮ੍ਰਿਤਸਰ, 20 ਅਕਤੂਬਰ (ਰੇਸ਼ਮ ਸਿੰਘ)- ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਲੋਂ ਹਵਾਈ ਅੱਡੇ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਅਤੇ ਕਿਸੇ ਵੀ ਸੰਭਾਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਹਰਮਨਬੀਰ ਸਿੰਘ ਗਿੱਲ ਕਮਿਸ਼ਨਰ ਪੁਲਿਸ ਵਲੋੋਂਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਅਧੀਨ ਹੁਕਮ ਜਾਰੀ ਕਰਦਿਆਂ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ, ਅੰਮ੍ਰਿਤਸਰ ਵਿਖੇ 20 ਅਕਤੂਬਰ ਤੋਂ ਡਰੋਨ, ਰਿਮੋਟ ਕੰਟਰੋਲ ਮਾਈਕ੍ਰੋਲਾਈਟ ਏਅਰਕ੍ਰਾਫਟ, ਪੈਰਾ-ਗਲਾਈਡਰ, ਪੈਰਾ-ਮੋਟਰ, ਹੈਂਡ ਗਲਾਈਡਰ, ਗਰਮ ਹਵਾ ਵਾਲੇ ਗੁਬਾਰੇ ਅਤੇ ਹੋਰ ਅਜਿਹੇ ਉੱਡਣ ਵਾਲੇ ਯੰਤਰਾਂ ਦੀ ਉਡਾਣ ’ਤੇ ਪਾਬੰਦੀ ਲਾ ਦਿੱਤੀ ਗਈ ਹੈ। ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਵਲੋਂ ਆਮ ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਹਵਾਈ ਅੱਡੇ ਦੀ ਸੁਰੱਖਿਆ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਾਰੀ ਕੀਤੇ ਗਏ ਇਨ੍ਹਾਂ ਹੁਕਮਾਂ ਦੀ ਪਾਲਣਾ ਕਰਨ ਅਤੇ ਬਿਨਾਂ ਮਨਜ਼ੂਰੀ ਕਿਸੇ ਵੀ ਤਰ੍ਹਾਂ ਦੇ ਉੱਡਣ ਵਾਲੇ ਯੰਤਰ ਦੀ ਉਡਾਣ ਲਈ ਵਰਤੋਂ ਨਾਂ ਕਰਨ । ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਟੌਂਗ ਵਲੋਂ ਅਰਵਿੰਦ ਕੇਜਰੀਵਾਲ ਨਾਲ ਅਹਿਮ ਮੁਲਾਕਾਤ ਅਗਲੀ ਖ਼ਬਰ ਮਾਊਂਟ ਲਿਟਰਾ ਜੀ ਸਕੂਲ ਅੰਮ੍ਰਿਤਸਰ ਵਿਖੇ ਨਵਰਾਤਰੀ ਅਤੇ ਵਿਜੈਦਸ਼ਮੀ ਦਾ ਤਿਉਹਾਰ ਮਨਾਇਆ
Ad Position 24