22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਪੁਲਿਸ ਵਿਭਾਗ ਦੀ ਟੀਮ ਨੇ ਭਗੌੜੇ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

ਯਮੁਨਾਨਗਰ, 21 ਅਕਤੂਬਰ (ਗੁਰਦਿਆਲ ਸਿੰਘ ਨਿਮਰ)- ਪੁਲਿਸ ਅਫ਼ਸਰ ਸਟਾਫ਼ ਟੀਮ ਨੇ ਭਗੌੜੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ। ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਪੁਲਿਸ ਅਫ਼ਸਰ ਸਟਾਫ਼ ਦੇ ਇੰਚਾਰਜ ਇੰਸਪੈਕਟਰ ਜਗਬੀਰ ਸਿੰਘ ਦੀ ਅਗਵਾਈ ਹੇਠ ਇਕ ਵਿਸ਼ੇਸ਼ ਟੀਮ ਬਣਾਈ ਗਈ ਸੀ ਜਿਸ ਵਿਚ ਏ.

Ad Position 21
No active advertisement
ਅਜੀਤ ਡੈਸਕ 22-10-2026
ਯਮੁਨਾਨਗਰ, 21 ਅਕਤੂਬਰ (ਗੁਰਦਿਆਲ ਸਿੰਘ ਨਿਮਰ)- ਪੁਲਿਸ ਅਫ਼ਸਰ ਸਟਾਫ਼ ਟੀਮ ਨੇ ਭਗੌੜੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ। ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਪੁਲਿਸ ਅਫ਼ਸਰ ਸਟਾਫ਼ ਦੇ ਇੰਚਾਰਜ ਇੰਸਪੈਕਟਰ ਜਗਬੀਰ ਸਿੰਘ ਦੀ ਅਗਵਾਈ ਹੇਠ ਇਕ ਵਿਸ਼ੇਸ਼ ਟੀਮ ਬਣਾਈ ਗਈ ਸੀ ਜਿਸ ਵਿਚ ਏ. ਐਸ. ਆਈ. ਅਸ਼ਵਨੀ ਹੈੱਡ ਕਾਂਸਟੇਬਲ ਸੰਦੀਪ, ਮਹਾਂਵੀਰ, ਰਜਤ ਤੇ ਭਾਰਤੀ ਸ਼ਾਮਿਲ ਸਨ। ਸਾਂਝੇ ਯਤਨਾਂ ਰਾਹੀਂ ਟੀਮ ਨੇ ਇਕ ਸੂਚਨਾ ਦੇ ਆਧਾਰ ‘ਤੇ ਇਕ ਭਗੌੜੇ ਮੁਲਜ਼ਮ ਸੁਖਪਾਲ ਸਿੰਘ ਪੁੱਤਰ ਜਿਆਲਾਲ ਵਾਸੀ ਪਿੰਡ ਸਰਣ ਨੂੰ ਸਫਲਤਾਪੂਰਵਕ ਗ੍ਰਿਫ਼ਤਾਰ ਕੀਤਾ। ਮੁਲਜ਼ਮ ਇਕ ਅਪਰਾਧਿਕ ਮਾਮਲੇ ਵਿਚ ਸ਼ਾਮਿਲ ਸੀ ਤੇ ਅਦਾਲਤ ਵਿਚ ਪੇਸ਼ ਨਾ ਹੋਣ ਕਾਰਨ ਉਸ ਨੂੰ ਅਦਾਲਤ ਵਲੋਂ ਭਗੌੜਾ ਐਲਾਨਿਆ ਗਿਆ ਸੀ। ਉਸ ਨੂੰ ਅਗਲੀ ਨਿਆਂਇਕ ਕਾਰਵਾਈ ਲਈ ਅਦਾਲਤ ਵਿਚ ਪੇਸ਼ ਕੀਤਾ ਤੇ ਉਸ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਬਿਜਲੀ ਮੰਤਰੀ ਨੂੰ ਗੁਰੂਗ੍ਰਾਮ ਤੇ ਨੂਹ ਵਿਚ ਬਿਜਲੀ ਵੰਡ ਲਈ ਨਿੱਜੀ ਕੰਪਨੀਆਂ ਨੂੰ ਦਿੱਤਾ ਲਾਇਸੈਂਸ ਰੱਦ ਕਰਨਾ ਚਾਹੀਦੈ -... ਅਗਲੀ ਖ਼ਬਰ ਬੂਟਿਆਂ ਦੀ ਸੰਭਾਲ ਤੇ ਲਗਾਉਣ ਦੇ ਤਰੀਕਿਆਂ ’ਤੇ ਇੱਕ ਦਿਨਾ ਵਰਕਸ਼ਾਪ ਕਰਵਾਈ
Ad Position 24