24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਅੰਤਰ ਕਾਲਜ ਹਾਕੀ ਟੂਰਨਾਮੈਂਟ ਖ਼ਾਲਸਾ ਕਾਲਜ ਜਲੰਧਰ ਨੇ ਡੀ.ਏ.ਵੀ. ਕਾਲਜ ਨੂੰ ਹਰਾ ਕੇ ਜਿੱਤਿਆ ਖ਼ਿਤਾਬ

ਜਲੰਧਰ,24 ਅਕਤੂਬਰ (ਡਾ ਜਤਿੰਦਰ ਸਾਬੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅਧੀਨ ਕਰਵਾਏ ਜਾ ਰਹੇ ਇੰਟਰ ਕਾਲਜ ਹਾਕੀ ਟੂਰਨਾਮੈਂਟ ਦੇ ਆਖਰੀ ਦਿਨ ਪਿੰਡ ਮਰੜ, ਜ਼ਿਲ੍ਹਾ ਗੁਰਦਾਸਪੁਰ ਵਿਖੇ ਖੇਡੇ ਗਏ ਫਾਈਨਲ ਮੁਕਾਬਲੇ ਵਿੱਚ ਖਾਲਸਾ ਕਾਲਜ ਜਲੰਧਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਡੀਏਵੀ ਕਾਲਜ ਜਲੰਧਰ ਨੂੰ 4-2 ਗੋਲਾਂ ਦੇ ਫ਼ਰਕ ਨਾਲ ਹਰਾ ਕੇ ਪਹਿਲਾ ਸਥਾਨ ਹਾਸਿਲ ਕੀਤਾ। ਇਸ ਜਿੱਤ ਨਾਲ ਖਾਲਸਾ ਕਾਲਜ ਜਲੰਧਰ ਦੀ ਟੀਮ ਨੇ ਟੂਰਨਾਮੈਂਟ ਦਾ ਖ਼ਿਤਾਬ ਆਪਣੇ ਨਾਮ ਕੀਤਾ।

Ad Position 21
No active advertisement
ਅਜੀਤ ਡੈਸਕ 25-10-2026
ਜਲੰਧਰ,24 ਅਕਤੂਬਰ (ਡਾ ਜਤਿੰਦਰ ਸਾਬੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅਧੀਨ ਕਰਵਾਏ ਜਾ ਰਹੇ ਇੰਟਰ ਕਾਲਜ ਹਾਕੀ ਟੂਰਨਾਮੈਂਟ ਦੇ ਆਖਰੀ ਦਿਨ ਪਿੰਡ ਮਰੜ, ਜ਼ਿਲ੍ਹਾ ਗੁਰਦਾਸਪੁਰ ਵਿਖੇ ਖੇਡੇ ਗਏ ਫਾਈਨਲ ਮੁਕਾਬਲੇ ਵਿੱਚ ਖਾਲਸਾ ਕਾਲਜ ਜਲੰਧਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਡੀਏਵੀ ਕਾਲਜ ਜਲੰਧਰ ਨੂੰ 4-2 ਗੋਲਾਂ ਦੇ ਫ਼ਰਕ ਨਾਲ ਹਰਾ ਕੇ ਪਹਿਲਾ ਸਥਾਨ ਹਾਸਿਲ ਕੀਤਾ। ਇਸ ਜਿੱਤ ਨਾਲ ਖਾਲਸਾ ਕਾਲਜ ਜਲੰਧਰ ਦੀ ਟੀਮ ਨੇ ਟੂਰਨਾਮੈਂਟ ਦਾ ਖ਼ਿਤਾਬ ਆਪਣੇ ਨਾਮ ਕੀਤਾ।ਫਾਈਨਲ ਮੁਕਾਬਲੇ ਦੌਰਾਨ ਦੋਵਾਂ ਟੀਮਾਂ ਵਿਚਾਲੇ ਰੋਮਾਂਚਕ ਖੇਡ ਦੇਖਣ ਨੂੰ ਮਿਲੀ, ਪਰ ਅੰਤ ਵਿੱਚ ਖਾਲਸਾ ਕਾਲਜ ਜਲੰਧਰ ਦੀ ਟੀਮ ਜੇਤੂ ਰਹੀ। ਇਸ ਮੌਕੇ ਤੇ ਡਾਇਰੈਕਟਰ ਸਪੋਰਟਸ ਗੁਰੂ ਨਾਨਕ ਦੇਵ ਯੂਨੀਵਰਸਿਟੀ ਕੰਵਰ ਮਨਦੀਪ ਸਿੰਘ, ਸਿਮਰਨਜੀਤ ਸਿੰਘ ਬੈਂਸ, ਕੋਚ ਦਵਿੰਦਰਪਾਲ ਸਿੰਘ, ਤੇ ਅਸ਼ਵਨੀ ਭੱਟੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਕੰਗਣਵਾਲ ’ਚ ਨਸ਼ਾ ਪ੍ਰਭਾਵਿਤ ਥਾਂ ਦੀ ਸਫ਼ਾਈ, ਮੁੜ ਨਸ਼ਾ ਸੇਵਨ ਰੋਕਣ ਲਈ ਪੁਲਿਸ ਨੇ ਵਧਾਈ ਨਿਗਰਾਨੀ ਅਗਲੀ ਖ਼ਬਰ ਡੇਰੇ ਦਾ ਮਾਹੌਲ ਖ਼ਰਾਬ ਕਰਨ ਵਾਲਿਆਂ ਖ਼ਿਲਾਫ਼ ਕੀਤੀ ਜਾਵੇ ਕਨੂੰਨੀ ਕਾਰਵਾਈ-ਰਵਿਦਾਸੀਆ ਧਾਰਮਿਕ ਜਥੇਬੰਦੀਆਂ
Ad Position 24