26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮੈਰਾਥਨ ਕਰਵਾਈ

ਨਵੀਂ ਦਿੱਲੀ, 26 ਅਕਤੂਬਰ (ਡਾ. ਬਲਵਿੰਦਰ ਸਿੰਘ ਸੋਢੀ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਦਿਹਾੜੇ ਦੀ ਸੰਪੂਰਨਤਾ ਨੂੰ ਸਮਰਪਿਤ ਮੈਰਾਥਨ ਵਿਚ ਹਜ਼ਾਰਾਂ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ।

Ad Position 21
No active advertisement
ਅਜੀਤ ਡੈਸਕ 27-10-2026
ਨਵੀਂ ਦਿੱਲੀ, 26 ਅਕਤੂਬਰ (ਡਾ. ਬਲਵਿੰਦਰ ਸਿੰਘ ਸੋਢੀ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਦਿਹਾੜੇ ਦੀ ਸੰਪੂਰਨਤਾ ਨੂੰ ਸਮਰਪਿਤ ਮੈਰਾਥਨ ਵਿਚ ਹਜ਼ਾਰਾਂ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ। ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਦਾ ਕਹਿਣਾ ਹੈ ਕਿ ਇਸ ਮੈਰਾਥਨ ਵਿਚ ਹਰ ਵਰਗ ਦੇ ਲੋਕਾਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ ਅਤੇ ਇਸ ਵਿਚ ਭਾਗ ਲੈਣ ਵਾਲਿਆਂ ਨੂੰ ਇਨਾਮ ਅਤੇ ਸਰਟੀਫਿਕੇਟ ਦਿੱਤੇ ਗਏ। ਇਸ ਮੈਰਾਥਨ ਵਿਚ ਭਾਗ ਲੈਣ ਵਾਲੇ ਬਜ਼ੁਰਗਾਂ ਵਿਚ ਬਹੁਤ ਉਤਸ਼ਾਹ ਸੀ ਅਤੇ ਇਹ ਮੈਰਾਥਨ ਕਰਤੱਵਿਆ ਪਥ ਤੋਂ ਸ਼ੁਰੂ ਹੋ ਕੇ ਵੱਖ-ਵੱਖ ਥਾਵਾਂ ਤੋਂ ਹੁੰਦੀ ਹੋਈ ਅਖੀਰ ਗੁਰਦੁਆਰਾ ਰਕਾਬ ਗੰਜ ਆ ਕੇ ਸਮਾਪਤ ਹੋਈ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਬੁਲਾਰੇ ਗੌਰਵ ਭਾਟੀਆ ਨੇ ਮੰਗਿਆ ਸੀ.ਐਮ. ਮਾਨ ਦਾ ਅਸਤੀਫ਼ਾ ਪੰਜਾਬ ਦੀ ਕਾਨੂੰਨ-ਵਿਵਸਥਾ ਦੀ ਮਾੜੀ ਹਾਲਤ ਨੂੰ ਲੈ ਕ... ਅਗਲੀ ਖ਼ਬਰ ਪੁਲਿਸ ਨੇ ਚੋਰ ਤੋਂ ਚਾਰ ਗੈਸ ਸਿਲੰਡਰ ਕੀਤੇ ਬਰਾਮਦ
Ad Position 24