26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਮਿੰਨੀ ਸਕੱਤਰੇਤ ਦੇ ਆਡੀਟੋਰੀਅਮ ’ਚ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਇਆ

ਯਮੁਨਾਨਗਰ, 26 ਅਕਤੂਬਰ (ਗੁਰਦਿਆਲ ਸਿੰਘ ਨਿਮਰ) - ਮਿੰਨੀ ਸਕੱਤਰੇਤ ਦੇ ਆਡੀਟੋਰੀਅਮ ਵਿਚ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਇਆ ਗਿਆ। ਹਰਿਆਣਾ ਦੇ ਸਾਬਕਾ ਕੈਬਨਿਟ ਮੰਤਰੀ ਕੰਵਰ ਪਾਲ ਨੇ ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਤੇ ਦੀਵਾ ਜਗਾ ਕੇ ਸਮਾਰੋਹ ਦੀ ਸ਼ੁਰੂਆਤ ਕੀਤੀ।

Ad Position 21
No active advertisement
ਅਜੀਤ ਡੈਸਕ 27-10-2026
ਯਮੁਨਾਨਗਰ, 26 ਅਕਤੂਬਰ (ਗੁਰਦਿਆਲ ਸਿੰਘ ਨਿਮਰ) - ਮਿੰਨੀ ਸਕੱਤਰੇਤ ਦੇ ਆਡੀਟੋਰੀਅਮ ਵਿਚ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਇਆ ਗਿਆ। ਹਰਿਆਣਾ ਦੇ ਸਾਬਕਾ ਕੈਬਨਿਟ ਮੰਤਰੀ ਕੰਵਰ ਪਾਲ ਨੇ ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਤੇ ਦੀਵਾ ਜਗਾ ਕੇ ਸਮਾਰੋਹ ਦੀ ਸ਼ੁਰੂਆਤ ਕੀਤੀ। ਸਮਾਗਮ ਵਿਚ ਭਾਜਪਾ ਜ਼ਿਲ੍ਹਾ ਪ੍ਰਧਾਨ ਰਾਜੇਸ਼ ਸਪਰਾ, ਉਪ ਚੇਅਰਮੈਨ ਓਮਪਾਲ, ਸੀਨੀਅਰ ਭਾਜਪਾ ਆਗੂ ਰੋਜ਼ੀ ਮਲਿਕ ਆਨੰਦ, ਛਛਰੌਲੀ ਐਸ. ਡੀ. ਐਮ. ਜਸਪਾਲ ਸਿੰਘ ਗਿੱਲ, ਜ਼ਿਲ੍ਹਾ ਭਲਾਈ ਅਧਿਕਾਰੀ ਈਸ਼ਵਰ ਸਿੰਘ ਰਾਠੀ, ਡੀ. ਆਈ. ਪੀ. ਆਰ. ਓ. ਡਾ. ਮਨੋਜ ਕੁਮਾਰ, ਜ਼ਿਲ੍ਹਾ ਸਿੱਖਿਆ ਅਧਿਕਾਰੀ ਪ੍ਰੇਮਲਤਾ, ਉਪ ਸਿੱਖਿਆ ਅਧਿਕਾਰੀ ਕੇ . ਐਸ. ਸੰਧਾਵਾ, ਪ੍ਰੋਫੈਸਰ ਸੋਹਨ ਸਿੰਘ ਤੇ ਜ਼ਿਲ੍ਹਾ ਭਲਾਈ ਵਿਭਾਗ ਦੇ ਤਹਿਸੀਲਦਾਰ ਅਰੀਸੂਦਨ ਸ਼ਰਮਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਸ਼ਾਮਿਲ ਸਨ। ਇਸ ਮੌਕੇ ਪਹੁੰਚਣ ‘ਤੇ ਛਛਰੌਲੀ ਐਸ. ਡੀ. ਐਮ. ਜਸਪਾਲ ਸਿੰਘ ਗਿੱਲ ਨੇ ਮੁੱਖ ਮਹਿਮਾਨ ਅਤੇ ਮੌਜੂਦ ਸਾਰਿਆਂ ਦਾ ਸਵਾਗਤ ਕੀਤਾ। ਇਸ ਮੌਕੇ ਮੁੱਖ ਮਹਿਮਾਨ ਕੰਵਰਪਾਲ ਨੇ ਸਾਰਿਆਂ ਨੂੰ ਸ਼ੁਭਕਾਮਨਾਵਾਂ ਭੇਟ ਕੀਤੀਆਂ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਰਾਜਪਾਲ ਪ੍ਰੋ. ਗਣੇਸ਼ੀ ਲਾਲ ਤੇ ਮਨੀਸ਼ ਸਿੰਗਲਾ ਨੇ ਸਾਵਨ ਪਬਲਿਕ ਸਕੂਲ ਦੇ ਸਾਲਾਨਾ ਸਮਾਗਮ ’ਚ ਬੱਚਿਆਂ ਨੂੰ ਸਨਮਾਨਿਤ... ਅਗਲੀ ਖ਼ਬਰ ਨਿੱਜੀ ਕੰਪਨੀ ਨੂੰ ਬਿਜਲੀ ਦਾ ਲਾਈਸੈਂਸ ਦੇਣ ਦਾ ਫੈਸਲਾ ਸਰਕਾਰ ਵੱਲੋਂ ਵਾਪਿਸ ਲੈਣਾ ਕਰਮਚਾਰੀਆਂ ਦੀ ਵੱਡੀ ਜਿੱਤ: ਕਾ. ਸੁਵ...
Ad Position 24