ਕਤਲ ਕਰਨ ਦੀ ਕੋਸ਼ਿਸ਼ ਸੰਬੰਧੀ ਤਿੰਨ ਦੋਸ਼ੀ ਗ੍ਰਿਫ਼ਤਾਰ
ਨਵੀਂ ਦਿੱਲੀ, 27 ਅਕਤੂਬਰ (ਡਾ. ਬਲਵਿੰਦਰ ਸਿੰਘ ਸੋਢੀ)- ਉੱਤਰੀ ਪੂਰਬੀ ਜ਼ਿਲ੍ਹੇ ਦੇ ਥਾਣਾ ਸੋਨੀਆ ਵਿਹਾਰ ਦੀ ਪੁਲਿਸ ਨੇ ਕਤਲ ਕਰਨ ਦੀ ਕੋਸ਼ਿਸ਼ ਕਰਨ ਵਾਲੇ ਤਿੰਨ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਫੜੇ ਗਏ ਦੋਸ਼ੀ ਪੁਲਿਸ ਟੀਮ ਨਾਲ।
28-10-2026