29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਅੱਜ ਤੋਂ ਹਰੇ ਪਟਾਕੇ ਵੇਚਣ ਲਈ ਅਸਥਾਈ ਲਾਇਸੈਂਸ ਲਈ ਅਰਜ਼ੀ ਦਿਓ- ਉਪ-ਮੰਡਲ ਮੈਜਿਸਟ੍ਰੇਟ

ਯਮੁਨਾਨਗਰ, 28 ਅਕਤੂਬਰ (ਗੁਰਦਿਆਲ ਸਿੰਘ ਨਿਮਰ)- ਸਬ-ਡਵੀਜ਼ਨ ਛਛਰੌਲੀ ਵਿਚ ਹਰੇ ਪਟਾਕਿਆਂ ਦੀ ਵਿਕਰੀ ਲਈ ਅਸਥਾਈ ਲਾਇਸੈਂਸ ਜਾਰੀ ਕਰਨ ਲਈ ਅਰਜ਼ੀ ਪ੍ਰਕਿਰਿਆ 29 ਅਕਤੂਬਰ ਤੋਂ ਸ਼ੁਰੂ ਹੋਵੇਗੀ। ਉਪ-ਮੰਡਲ ਮੈਜਿਸਟ੍ਰੇਟ ਜਸਪਾਲ ਸਿੰਘ ਗਿੱਲ ਨੇ ਦੱਸਿਆ ਕਿ ਦਿਲਚਸਪੀ ਰੱਖਣ ਵਾਲੇ ਵਿਕਰੇਤਾ 29 ਅਕਤੂਬਰ ਤੋਂ 3 ਨਵੰਬਰ ਤੱਕ ਨਿਰਧਾਰਤ ਸਮੇਂ ਦੇ ਅੰਦਰ ਆਪਣੀਆਂ ਅਰਜ਼ੀਆਂ ਅਤੇ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾ ਸਕਦੇ ਹਨ।

Ad Position 21
No active advertisement
ਅਜੀਤ ਡੈਸਕ 29-10-2026
ਯਮੁਨਾਨਗਰ, 28 ਅਕਤੂਬਰ (ਗੁਰਦਿਆਲ ਸਿੰਘ ਨਿਮਰ)- ਸਬ-ਡਵੀਜ਼ਨ ਛਛਰੌਲੀ ਵਿਚ ਹਰੇ ਪਟਾਕਿਆਂ ਦੀ ਵਿਕਰੀ ਲਈ ਅਸਥਾਈ ਲਾਇਸੈਂਸ ਜਾਰੀ ਕਰਨ ਲਈ ਅਰਜ਼ੀ ਪ੍ਰਕਿਰਿਆ 29 ਅਕਤੂਬਰ ਤੋਂ ਸ਼ੁਰੂ ਹੋਵੇਗੀ। ਉਪ-ਮੰਡਲ ਮੈਜਿਸਟ੍ਰੇਟ ਜਸਪਾਲ ਸਿੰਘ ਗਿੱਲ ਨੇ ਦੱਸਿਆ ਕਿ ਦਿਲਚਸਪੀ ਰੱਖਣ ਵਾਲੇ ਵਿਕਰੇਤਾ 29 ਅਕਤੂਬਰ ਤੋਂ 3 ਨਵੰਬਰ ਤੱਕ ਨਿਰਧਾਰਤ ਸਮੇਂ ਦੇ ਅੰਦਰ ਆਪਣੀਆਂ ਅਰਜ਼ੀਆਂ ਅਤੇ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾ ਸਕਦੇ ਹਨ। ਅਰਜ਼ੀਆਂ ਸਰਕਾਰੀ ਕੰਮਕਾਜੀ ਦਿਨਾਂ ਵਿਚ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਉਪ-ਮੰਡਲ ਦਫ਼ਤਰ ਛਛਰੌਲੀ ਦੇ ਕਮਰਾ ਨੰ. 4 ਵਿਚ ਜਮ੍ਹਾਂ ਕਰਵਾਈਆਂ ਜਾ ਸਕਦੀਆਂ ਹਨ। ਨਿਰਧਾਰਤ ਸਮਾਂ ਸੀਮਾ ਤੋਂ ਬਾਅਦ ਕੋਈ ਵੀ ਅਰਜ਼ੀ ਸਵੀਕਾਰ ਨਹੀਂ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਬਿਨਾਂ ਲਾਇਸੈਂਸ ਘਰ ’ਚ ਰੱਖੇ ਪਟਾਕਿਆਂ ਦੇ 16 ਡੱਬੇ ਪੁਲਿਸ ਵਲੋਂ ਜ਼ਬਤ ਅਗਲੀ ਖ਼ਬਰ ਵਧੀਕ ਡਿਪਟੀ ਕਮਿਸ਼ਨਰ ਅਨੁਰਾਗ ਧਾਲੀਆ ਨੇ ਰਤੀਆ ਅਨਾਜ ਮੰਡੀ ਦਾ ਨਿਰੀਖਣ ਕੀਤਾ
Ad Position 24