28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਪ੍ਰਾਇਮਰੀ ਅਧਿਆਪਕਾਂ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੂੰ ਮੰਗ ਪੱਤਰ ਸੌਂਪਿਆ

ਸਿਰਸਾ, 28 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਸਰਕਾਰੀ ਪ੍ਰਾਇਮਰੀ ਅਧਿਆਪਕ ਸੰਘ ਦੇ ਬੈਨਰ ਹੇਠ ਅਧਿਆਪਕਾਂ ਨੇ ਮਿੰਨੀ ਸਕੱਤਰੇਤ ਦੇ ਬਾਹਰ ਰੋਸ ਪ੍ਰਦਰਸ਼ਨ ਕਰਨ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੂੰ ਮੰਗ ਪੱਤਰ ਸੌਂਪਿਆ। ਪ੍ਰਦਰਸ਼ਨ ਦੀ ਅਗਵਾਈ ਸੰਘ ਦੇ ਜ਼ਿਲ੍ਹਾ ਪ੍ਰਧਾਨ ਵਿਜੇ ਸ਼ਰਮਾ ਨੇ ਕੀਤੀ।

Ad Position 21
No active advertisement
ਅਜੀਤ ਡੈਸਕ 29-10-2026
ਸਿਰਸਾ, 28 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਸਰਕਾਰੀ ਪ੍ਰਾਇਮਰੀ ਅਧਿਆਪਕ ਸੰਘ ਦੇ ਬੈਨਰ ਹੇਠ ਅਧਿਆਪਕਾਂ ਨੇ ਮਿੰਨੀ ਸਕੱਤਰੇਤ ਦੇ ਬਾਹਰ ਰੋਸ ਪ੍ਰਦਰਸ਼ਨ ਕਰਨ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੂੰ ਮੰਗ ਪੱਤਰ ਸੌਂਪਿਆ। ਪ੍ਰਦਰਸ਼ਨ ਦੀ ਅਗਵਾਈ ਸੰਘ ਦੇ ਜ਼ਿਲ੍ਹਾ ਪ੍ਰਧਾਨ ਵਿਜੇ ਸ਼ਰਮਾ ਨੇ ਕੀਤੀ। ਮਿੰਨੀ ਸਕੱਤਰੇਤ ਦੇ ਬਾਹਰ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਵਿਜੇ ਸ਼ਰਮਾ ਨੇ ਕਿਹਾ ਕਿ ਜੇਕਰ ਅਧਿਆਪਕਾਂ ਦੀਆਂ ਸਮੱਸਿਆਵਾਂ ਦਾ ਜਲਦੀ ਹੱਲ ਨਹੀਂ ਹੋਇਆ ਤਾਂ ਇੱਕ ਵੱਡੇ ਅੰਦੋਲਨ ਦੀ ਯੋਜਨਾ ਬਣਾਉਣ ਲਈ ਸਟੇਟ ਕਮੇਟੀ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਸ ਮੌਕੇ ਵੱਡੀ ਗਿਣਤੀ ’ਚ ਅਧਿਆਪਕ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਡੇਰਾਬੱਸੀ ਦੀ ਧਨੌਨੀ ਮੰਡੀ ’ ਚ ਝੋਨੇ ਦੀ ਸਰਕਾਰੀ ਖ਼ਰੀਦ ਠੱਪ , ਕਿਸਾਨਾਂ ਦੀ ਖੱਜਲ - ਖੁਆਰੀ ਵਧੀ ਮੰਡੀ ’ਚ 7000 ਕੁਇੰਟ...
Ad Position 24